Bathinda Encounter News : ਬਠਿੰਡਾ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਠਭੇੜ, ਲੱਤ ਵਿਚ ਗੋਲੀ ਲੱਗਣ ਨਾਲ ASI ਜ਼ਖ਼ਮੀ
Published : May 5, 2025, 9:41 am IST
Updated : May 5, 2025, 10:24 am IST
SHARE ARTICLE
Bathinda Encounter News in punjabi
Bathinda Encounter News in punjabi

Bathinda Encounter News : ਨਾਕੇ ਦੌਰਾਨ ਮੁਲਜ਼ਮਾਂ ਨੇ ਰੁਕਣ ਦੀ ਬਜਾਏ ਪੁਲਿਸ 'ਤੇ ਕੀਤੀ ਫ਼ਾਇਰਿੰਗ, ਪੁਲਿਸ ਦੀ ਜਵਾਬੀ ਕਾਰਵਾਈ ਵਿਚ 2 ਮੁਲਜ਼ਮ ਜ਼ਖ਼ਮੀ

Bathinda Encounter News in punjabi :ਬਠਿੰਡਾ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਠਭੇੜ ਹੋਈ ਹੈ। ਨਾਕੇ ਦੌਰਾਨ ਮੁਲਜ਼ਮਾਂ ਨੇ ਰੁਕਣ ਦੀ ਬਜਾਏ ਪੁਲਿਸ 'ਤੇ ਫ਼ਾਇਰਿੰਗ ਕੀਤੀ। ਪੁਲਿਸ ਦੀ ਜਵਾਬੀ ਕਾਰਵਾਈ ਵਿਚ 2 ਮੁਲਜ਼ਮ ਜ਼ਖ਼ਮੀ ਹੋ ਗਏ। ਇਸ ਦੇ ਨਾਲ ਹੀ ਲੱਤ ਵਿਚ ਗੋਲੀ ਲੱਗਣ ਨਾਲ ਏਐਸਆਈ ਸੁਖਪ੍ਰੀਤ ਸਿੰਘ ਵੀ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਦਾਖ਼ਲ ਕਰਵਾਇਆ ਗਿਆ। 

 ਬਠਿੰਡਾ ਵਿੱਚ ਇੱਕ ਸ਼ਰਾਬ ਦੀ ਦੁਕਾਨ 'ਤੇ ਹੋਈ ਲੁੱਟ ਦੇ ਮਾਮਲੇ ਵਿੱਚ, ਪੁਲਿਸ ਨੂੰ ਸੂਚਨਾ ਮਿਲੀ ਕਿ ਪਰਸ ਰਾਮ ਨਗਰ ਵਿੱਚ ਕੁਝ ਲੋਕ ਬੈਠੇ ਹਨ ਜੋ ਲੁੱਟ ਦੇ ਮਾਮਲੇ ਦੇ ਮੁਲਜ਼ਮ ਹੋ ਸਕਦੇ ਹਨ। ਜਦੋਂ ਪੁਲਿਸ ਨੇ ਉਨ੍ਹਾਂ ਤੋਂ ਪੁੱਛਗਿੱਛ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਪੁਲਿਸ 'ਤੇ ਗੋਲੀਬਾਰੀ ਕਰ ਦਿੱਤੀ।

(For more news apart from  'Bathinda Encounter News in punjabi  ' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement