
ਵਿਛੜੀਆਂ ਰੂਹਾਂ ਤੇ ਪਹਿਲਗਾਮ ਹਮਲੇ ਵਿਚ ਮਾਰੇ ਗਏ ਲੋਕਾਂ ਨੂੰ ਦਿੱਤੀ ਗਈ ਸ਼ਰਧਾਂਜਲੀ
Punjab Vidhan Sabha special session adjourned till 12 noon: ਅੱਜ ਪੰਜਾਬ ਵਿਧਾਨ ਸਭਾ ਦੇ ਸੱਦੇ ਗਏ ਵਿਸ਼ੇਸ਼ ਇਜਲਾਸ ਦੀ ਕਾਰਵਾਈ ਦੌਰਾਨ ਵਿਛੜੀਆਂ ਰੂਹਾਂ ਤੇ ਪਹਿਲਗਾਮ ਹਮਲੇ ਵਿਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਹਿਲਾਗਾਮ ਹਮਲੇ ਦੀ ਨਿੰਦਾ ਕੀਤੀ ਤੇ ਦੋਸ਼ੀਆਂ ਵਿਰੁਧ ਕਾਰਵਾਈ ਦੀ ਮੰਗ ਕੀਤੀ। ਇਸ ਦੇ ਨਾਲ ਹੀ ਦੁਪਹਿਰ 12 ਵਜੇ ਤੱਕ ਲਈ ਸੈਸ਼ਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ ਹੈ।
(For more news apart from 'Punjab Vidhan Sabha special session adjourned ' , stay tuned to Rozana Spokesman)