Tarn Taran News: ਸਾਬਕਾ ਫ਼ੌਜੀ ਜਸਵੰਤ ਸਿੰਘ ਕਤਲ ਮਾਮਲਾ, 4 ਲੋਕਾਂ ਖ਼ਿਲਾਫ਼ ਮਾਮਲਾ ਦਰਜ
Published : May 5, 2025, 9:48 am IST
Updated : May 5, 2025, 9:48 am IST
SHARE ARTICLE
Tarn Taran Former soldier Jaswant Singh murder case News In Punjabi
Tarn Taran Former soldier Jaswant Singh murder case News In Punjabi

ਰਣਜੀਤ ਸਿੰਘ, ਨਿਸ਼ਾਨ ਸਿੰਘ, ਗੁਰਦਿਆਲ ਸਿੰਘ ਅਤੇ ਗੁਰਵਿੰਦਰ ਸਿੰਘ ਵਜੋਂ ਹੋਈ ਮੁਲਜ਼ਮਾਂ ਦੀ ਪਛਾਣ

 

Tarn Taran Former soldier Jaswant Singh murder case News In Punjabi:  ਪੱਟੀ ਦੇ ਪਿੰਡ ਦੁੱਬਲੀ ਦੇ ਸਾਬਕਾ ਫੌਜੀ ਅਤੇ ਆੜਤੀ ਜਸਵੰਤ ਸਿੰਘ ਦੀ ਸ਼ਨੀਵਾਰ ਸਵੇਰੇ ਅਣਪਛਾਤੇ ਵਿਅਕਤੀ ਵੱਲੋਂ ਉਨ੍ਹਾਂ ਦੀ ਦੁਕਾਨ 'ਤੇ ਸ਼ੇਰਆਮ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ,ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। 

ਜ਼ਿਕਰਯੋਗ ਹੈ ਕਿ ਜਸਵੰਤ ਸਿੰਘ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਹਰਮਿੰਦਰ ਸਿੰਘ ਗਿੱਲ ਦੇ ਬਹੁਤ ਕਰੀਬੀ ਸਨ । ਉੱਥੇ ਹੀ ਥਾਣਾ ਸਦਰ ਪੱਟੀ ਦੀ ਪੁਲਿਸ ਨੇ 24 ਘੰਟਿਆਂ ਦੇ ਅੰਦਰ 4 ਮੁਲਜ਼ਮਾਂ ਨੂੰ ਜਸਵੰਤ ਸਿੰਘ ਦੇ ਕਤਲ ਕੇਸ ਵਿੱਚ ਨਾਮਜਦ ਕਰ ਕੇ ਕਤਲ ਦੀਆਂ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। 

ਜਿਨ੍ਹਾਂ  ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। ਇਸ ਸਬੰਧੀ ਥਾਣਾ ਸਦਰ ਪੱਟੀ ਦੀ ਪੁਲਿਸ ਵੱਲੋਂ ਦਰਜ ਕੀਤੀ ਗਈ ਐਫ ਆਈ ਆਰ ਨੰਬਰ 66 ਵਿੱਚ ਕਤਲ ਦੇ ਮੁਲਜਮ ਰਣਜੀਤ ਸਿੰਘ, ਉਸਦੇ ਭਰਾ ਨਿਸ਼ਾਨ ਸਿੰਘ, ਗੁਰਦਿਆਲ ਸਿੰਘ ਅਤੇ ਗੁਰਵਿੰਦਰ ਸਿੰਘ ਵਾਸੀ ਤੂਤ ਨੇ ਇੱਕ ਸਾਜ਼ਿਸ਼ ਦੇ ਤਹਿਤ ਇਹ ਕਤਲ ਕੀਤਾ ਹੈ। ਉਨ੍ਹਾਂ ਨੇ ਪਹਿਲਾਂ ਜਸਵੰਤ ਸਿੰਘ ਦੀ ਰੇਕੀ ਕੀਤੀ ਸੀ ਅਤੇ ਪਹਿਲਾਂ ਵੀ ਜਸਵੰਤ ਸਿੰਘ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਅਸਫਲ ਰਹੇ। ਇਸ ਤੋਂ ਬਾਅਦ, ਇਨ੍ਹਾਂ ਚਾਰਾਂ  ਮੁਲਜਮਾਂ ਨੂੰ ਪੁਲਿਸ ਵੱਲੋਂ ਤਕਨੀਕੀ ਅਤੇ ਹਿਊਮਨ ਇੰਟੈਲੀਜੈਂਸ ਦੇ ਮਾਧਿਅਮ ਰਾਹੀਂ ਕੇਸ ਵਿੱਚ ਨਾਮਜਦ ਕੀਤਾ ਗਿਆ ਹੈ

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement