ਕਾਰ ਨੇ ਮੋਟਰਸਾਈਕਲ ਸਵਾਰ ਨੂੰ ਦਰੜਿਆ, ਮੌਕੇ ’ਤੇ ਮੌਤ
Published : Jun 5, 2020, 10:04 am IST
Updated : Jun 5, 2020, 10:04 am IST
SHARE ARTICLE
File Photo
File Photo

ਮਲੋਟ-ਡੱਬਵਾਲੀ ਹਾਈਵੇ ਉਤੇ ਪਿੰਡ ਮਹੂਆਣਾ ਕੋਲ ਤੇਜ਼ ਰਫ਼ਤਾਰ ਇਨੋਵਾ ਗੱਡੀ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਦਰੜ ਦਿਤਾ

ਮਲੋਟ, 4 ਜੂਨ (ਪਪ): ਮਲੋਟ-ਡੱਬਵਾਲੀ ਹਾਈਵੇ ਉਤੇ ਪਿੰਡ ਮਹੂਆਣਾ ਕੋਲ ਤੇਜ਼ ਰਫ਼ਤਾਰ ਇਨੋਵਾ ਗੱਡੀ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਦਰੜ ਦਿਤਾ ਅਤੇ ਨੌਜਵਾਨ ਦੀ ਮੌਕੇ ਉਤੇ ਹੀ ਮੌਤ ਹੋ ਗਈ। ਗੱਡੀ ਚਾਲਕ ਫ਼ਰਾਰ ਹੋ ਗਿਆ। ਮ੍ਰਿਤਕ ਦੇ ਰਿਸ਼ਤੇਦਾਰ ਨੇ ਦਸਿਆ ਕਿ ਪਿੰਡ ਮੈਹਣਾ ਦੇ ਰਹਿਣ ਵਾਲਾ ਨੌਜਵਾਨ ਕੁਲਦੀਪ ਸਿੰਘ ਅਪਣੇ ਮੋਟਰਸਾਈਕਲ ’ਤੇ ਮਲੋਟ ਤੋਂ ਅਪਣੇ ਪਿੰਡ ਨੂੰ ਜਾ ਰਿਹਾ ਸੀ। ਇਸ ਦੌਰਾਨ ਤੇਜ਼ ਰਫ਼ਤਾਰ ਇਨੋਵਾ ਗੱਡੀ ਨੇ ਉਸ ਦਰੜ ਦਿਤਾ ਅਤੇ ਮੌਕੇ ’ਤੇ ਹੀ ਕੁਲਦੀਪ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਦੀ ਇਕ 6 ਸਾਲ ਦੀ ਬੇਟੀ ਹੈ ਅਤੇ ਇਹ ਛੋਟਾ ਕਿਸਾਨ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ ’ਤੇ ਪਹੁੰਚੀ ਤੇ ਲਾਸ਼ ਨੂੰ ਕਬਜੇ ਵਿਚ ਲੈ ਕੇ ਪੋਸਟਮਾਰਟਮ ਕਰਵਾਇਆ। ਪੁਲਿਸ ਨੇ ਮਾਮਲਾ ਦਰਜ ਕਰ ਕੇ ਗੱਡੀ ਚਾਲਕ ਦੀ ਤਲਾਸ਼ ਸ਼ੁਰੂ ਕਰ ਦਿਤੀ ਹੈ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement