ਸਪੀਕਰ ਵਲੋਂ ਭਗਤ ਕਬੀਰ ਜੈਯੰਤੀ ਮੌਕੇ ਲੋਕਾਂ ਨੂੰ ਵਧਾਈ
Published : Jun 5, 2020, 9:09 am IST
Updated : Jun 5, 2020, 9:09 am IST
SHARE ARTICLE
rana KP singh
rana KP singh

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਬੀਰ ਜਯੰਤੀ ਦੇ ਮੌਕੇ ’ਤੇ ਲੋਕਾਂ ਨੂੰ ਵਧਾਈ ਦਿਤੀ ਹੈ

ਚੰਡੀਗੜ੍ਹ, 4 ਜੂਨ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਬੀਰ ਜਯੰਤੀ ਦੇ ਮੌਕੇ ’ਤੇ ਲੋਕਾਂ ਨੂੰ ਵਧਾਈ ਦਿਤੀ ਹੈ ਅਤੇ ਉਨ੍ਹਾਂ ਨੂੰ ਭਗਤੀ ਲਹਿਰ ਦੇ ਮਹਾਨ ਸੰਤ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਅਪੀਲ ਕੀਤੀ ਹੈ ਜਿਨ੍ਹਾਂ ਨੇ ਆਪਸੀ ਪ੍ਰੇਮ-ਪਿਆਰ, ਭਾਈਚਾਰੇ ਅਤੇ ਸ਼ਾਂਤੀ ਦਾ ਸੰਦੇਸ਼ ਦਿਤਾ ਹੈ।

File photoFile photo

ਸਪੀਕਰ ਨੇ ਅਪਣੇ ਇਕ ਸੰਦੇਸ਼ ਵਿਚ ਕਿਹਾ ਕਿ ਭਗਤ ਕਬੀਰ ਨੇ ਲੋਕਾਂ ਨੂੰ ਮਾਨਵਤਾ ਦਾ ਸੁਨੇਹਾ ਦਿਤਾ ਹੈ ਅਤੇ ਉਨ੍ਹਾਂ ਦੀਆਂ ਸਿਖਿਆਵਾਂ ਮੌਜੂਦਾ ਪਦਾਰਥਵਾਦੀ ਯੁੱਗ ਵਿਚ ਬਹੁਤ ਜ਼ਿਆਦਾ ਮਹੱਤਤਾ ਰੱਖਦੀਆਂ ਹਨ। ਉਨ੍ਹਾਂ ਕਿਹਾ ਕਿ ਭਗਤ ਕਬੀਰ ਜੀ ਦੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਬਾਣੀ ਹਮੇਸ਼ਾ ਹੀ ਆਵਾਮ ਦਾ ਮਾਰਗ ਦਰਸ਼ਨ ਕਰਦੀ ਰਹੇਗੀ ਜੋ ਕਿ ਜਾਤ, ਨਸਲ ਅਤੇ ਧਰਮ ਤੋਂ ਉਪਰ ਉਠਣ ਦਾ ਸੁਨੇਹਾ ਦਿੰਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement