ਕੈਪਟਨ ਨੇ ਭਾਜਪਾ 'ਚ ਸ਼ਾਮਲ ਹੋਏ ਕਾਂਗਰਸੀ ਆਗੂਆਂ ਦਾ ਕੀਤਾ ਸਵਾਗਤ, ਕਿਹਾ- ਲਿਆ ਸਹੀ ਫੈਸਲਾ
Published : Jun 5, 2022, 12:22 pm IST
Updated : Jun 5, 2022, 12:22 pm IST
SHARE ARTICLE
Amarinder singh
Amarinder singh

ਨਾਲ ਹੀ ਟਵੀਟ ਕਰਕੇ ਦਿੱਤੀਆਂ ਸੁਭਕਾਮਨਾਵਾਂ

 

 ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਕਾਂਗੜ, ਡਾ: ਰਾਜ ਕੁਮਾਰ ਵੇਰਕਾ, ਸੁੰਦਰ ਸ਼ਾਮ ਅਰੋੜਾ ਅਤੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਵਿਚ ਸ਼ਾਮਲ ਹੋਣ 'ਤੇ ਵਧਾਈਆਂ ਦਿੱਤੀਆਂ ਹਨ।

Amarinder singhAmarinder singh

ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ -'ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਕਾਂਗੜ, ਡਾ: ਰਾਜ ਕੁਮਾਰ ਵੇਰਕਾ, ਸੁੰਦਰ ਸ਼ਾਮ ਅਰੋੜਾ ਅਤੇ ਕੇਵਲ ਸਿੰਘ ਢਿੱਲੋਂ ਨੂੰ ਸਹੀ ਦਿਸ਼ਾ ਵੱਲ ਕਦਮ ਪੁੱਟਣ ਅਤੇ ਅੱਜ  ਭਾਜਪਾ ਵਿੱਚ ਸ਼ਾਮਲ ਹੋਣ ਲਈ ਮੇਰੀਆਂ ਸ਼ੁਭਕਾਮਨਾਵਾਂ।

ਦੱਸ ਦਈਏ ਕਿ ਪੰਜਾਬ ਦੇ ਚਾਰ ਸਾਬਕਾ ਕਾਂਗਰਸੀ ਮੰਤਰੀਆਂ, ਸਾਬਕਾ ਵਿਧਾਇਕਾਂ ਅਤੇ ਅਕਾਲੀ ਦਲ ਦੇ ਦੋ ਸਾਬਕਾ ਵਿਧਾਇਕਾਂ ਨੇ ਭਾਜਪਾ ਵਿੱਚ ਇਕੱਠਿਆਂ ਸ਼ਮੂਲੀਅਤ ਕਰਕੇ ਸੂਬੇ ਵਿੱਚ ਇੱਕ ਦਿਨ ’ਚ ਹੋਣ ਵਾਲੀ ਸਭ ਤੋਂ ਵੱਡੀ ਦਲਬਦਲੀ ਕੀਤੀ ਹੈ।

Amarinder singhAmarinder singh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement