Fazika News : ਫਾਜ਼ਿਲਕਾ ’ਚ ਨੌਜਵਾਨ ਦਾ ਕਤਲ ਕਰਕੇ ਨਹਿਰ ’ਚ ਸੁਟਿਆ, 5 ਦਿਨਾਂ ਬਾਅਦ ਬਰਾਮਦ ਹੋਈ ਲਾਸ਼

By : BALJINDERK

Published : Jun 5, 2024, 4:55 pm IST
Updated : Jun 5, 2024, 4:55 pm IST
SHARE ARTICLE
ਪੁਲਿਸ ਵਾਲੇ ਪਰਿਵਾਰ ਨਾਲ ਗੱਲਬਾਤ ਕਰਦੇ ਹੋਏ
ਪੁਲਿਸ ਵਾਲੇ ਪਰਿਵਾਰ ਨਾਲ ਗੱਲਬਾਤ ਕਰਦੇ ਹੋਏ

Fazika News : ਪਰਿਵਾਰ ਨੇ ਹਸਪਤਾਲ ’ਚ ਜਤਾਇਆ ਰੋਸ, ਪੁਲਿਸ ਨੇ ਕੀਤਾ ਮਾਮਲਾ ਦਰਜ

Fazika News : ਫਾਜ਼ਿਲਕਾ ’ਚ ਨੌਜਵਾਨ ਦਾ ਕਤਲ ਕਰਕੇ ਨਹਿਰ ’ਚ ਸੁਟੱਣ ਦੇ 5 ਦਿਨਾਂ ਬਾਅਦ ਲਾਸ਼ ਬਰਾਮਦ ਹੋਈ ਹੈ। ਰਾਜਸਥਾਨ ਦੀ ਨਹਿਰ ’ਚੋਂ ਜਿਵੇਂ ਹੀ ਉਕਤ ਨੌਜਵਾਨ ਦੀ ਲਾਸ਼ ਮਿਲੀ ਤਾਂ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ। ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੇ ਲੜਕੇ ਦੀ ਹੱਤਿਆ ਕੀਤੀ ਗਈ ਹੈ।

ਇਹ ਵੀ ਪੜੋ:liquor scam case : ਸ਼ਰਾਬ ਘੁਟਾਲਾ ਮਾਮਲਾ ’ਚ ਰੂਜ਼ ਐਵੇਨਿਊ ਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਕੀਤੀ ਰੱਦ 

ਪਰਿਵਾਰ ਮੈਂਬਰਾਂ ਨੇ ਕਿਹਾ ਕਿ ਉਹਨਾਂ ਦੇ ਲੜਕੇ ਗੁਰਪ੍ਰੀਤ ਨੂੰ ਕੁਝ ਨੌਜਵਾਨ ਘਰੋਂ ਬੁਲਾ ਕੇ ਲੈ ਗਏ ਪਰ 5 ਦਿਨਾਂ ਤੋਂ ਲੜਕਾ ਘਰ ਨਹੀਂ ਪਰਤਿਆ ਤਾਂ ਉਹਨਾਂ ਨੇ ਆਪਣੇ ਲੜਕੇ ਦੀ ਭਾਲ ਜਾਰੀ ਰੱਖੀ ਤਾਂ ਕਿਸੇ ਨੇ ਦੱਸਿਆ ਕਿ ਉਹਨਾਂ ਦੇ ਲੜਕੇ ਦੀ ਲਾਸ਼ ਨਹਿਰ ’ਚੋਂ ਮਿਲੀ ਹੈ।  ਪਰਿਵਾਰ ਨੇ ਕਿਹਾ ਕਿ ਪੁਲਿਸ ਵੱਲੋਂ ਮਾਮਲਾ ਦਰਜ ਨਹੀਂ ਕੀਤਾ ਜਾ ਰਿਹਾ। ਪਰਿਵਾਰਕ ਮੈਂਬਰਾਂ ਨੇ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਖੇ ਰੋਸ ਜਤਾਇਆ ਗਿਆ। ਇਸ ਸਬੰਧੀ ਪੁਲਿਸ ਨੇ ਪਰਚਾ ਦਰਜ ਹੋ ਚੁੱਕਿਆ ਅਤੇ ਅਗਲੀ ਕਾਰਵਾਈ ਜਲਦ ਤੋਂ ਜਲਦ ਕਰ ਰਹੇ ਹਾਂ। ਪੁਲਿਸ ਨੇ ਕਿਹਾ ਕਿ ਮਾਮਲਾ ਕੁੜੀ ਨੂੰ ਘਰੋਂ ਭਜਾਉਣ ਦਾ ਹੈ।

(For more news apart from Fazika youth was killed, died body was recovered  after 5 days  News in Punjabi, stay tuned to Rozana Spokesman)

Location: India, Punjab, Fazilka

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement