Fazilka News : ਫ਼ਾਜ਼ਿਲਕਾ ’ਚ ਤੂੜੀ ਨਾਲ ਭਰੇ ਕੋਠੇ ’ਚ ਲੱਗੀ ਭਿਆਨਕ ਅੱਗ 

By : BALJINDERK

Published : Jun 5, 2024, 1:53 pm IST
Updated : Jun 5, 2024, 1:53 pm IST
SHARE ARTICLE
ਅੱਗ ’ਤੇ ਕਾਬੂ ਪਾਉਂਦੇ ਹੋਏ ਫ਼ਾਇਰ ਬ੍ਰਿਗੇਡ ਕਰਮਚਾਰੀ
ਅੱਗ ’ਤੇ ਕਾਬੂ ਪਾਉਂਦੇ ਹੋਏ ਫ਼ਾਇਰ ਬ੍ਰਿਗੇਡ ਕਰਮਚਾਰੀ

Fazilka News : ਕਈ ਘੰਟਿਆਂ ਦੇ ਬਾਅਦ ਫ਼ਾਇਰ ਬ੍ਰਿਗੇਡ ਕਰਮਚਾਰੀਆਂ ਨੇ ਅੱਗ ’ਤੇ ਪਾਇਆ ਕਾਬੂ 

Fazilka News : ਜਲਾਲਾਬਾਦ ਦੇ ਪਿੰਡ ਸ਼ੇਰ ਮੋਹਦ ਮਾਹੀਗੀਰ ਆਏ ਤੂਫਾਨ ਕਾਰਨ ਤੂੜੀ ਵਾਲੇ ਕੋਠੇ ’ਚ ਅੱਗ ਲੱਗ ਗਈ ਹੈ ।ਅੱਗ ਇੰਨੀ ਭਿਆਨਕ ਸੀ ਕਿ ਤੇਜ਼ ਹਵਾਵਾਂ ਦੇ ਕਾਰਨ ਬੇਕਾਬੂ ਹੋ ਗਈ। ਹਾਲਾਂਕਿ ਫ਼ਾਇਰ ਬ੍ਰਿਗੇਡ ਵਿਭਾਗ ਵਲੋਂ ਸਖ਼ਤ ਮਿਹਨਤ ਦੇ ਬਾਅਦ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਅੱਗ ਕਿਵੇਂ ਲੱਗੀ ਅਜੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। 

ਇਹ ਵੀ ਪੜੋ:Lok Sahba Election Many Ministers Lost : ਲੋਕ ਸਭਾ ਚੋਣਾਂ ’ਚ ਕਈ ਕੇਂਦਰੀ ਮੰਤਰੀਆਂ ਨੂੰ ਹਾਰ ਦਾ ਕਰਨਾ ਪਿਆ ਸਾਹਮਣਾ 

ਪਿੰਡ ਦੇ ਦਲੀਪ ਸਿੰਘ ਅਤੇ ਹੋਰ ਲੋਕਾਂ ਨੇ ਜਾਣਕਾਰੀ ਦਿੱਤੀ ਕਿ ਅਚਾਨਕ ਮੌਸਮ ਦੇ ਬਦਲਾਅ ਹੋਇਆ ਅਤੇ ਤੇਜ਼ ਤੂਫਾਨ ਚਲਣਾ ਸ਼ੁਰੂ ਹੋ ਗਿਆ ਅਤੇ ਇਸੇ ਦੌਰਾਨ ਅਚਾਨਕ ਪਿੰਡ ’ਚ ਤੂੜੀ ਵਾਲੇ ਕੋਠੇ ’ਚ ਅੱਗ ਲੱਗ ਗਈ। ਤੇਜ਼ ਹਵਾ ਦੇ ਨਾਲ ਅੱਗ ਦੀ ਚਿੰਗਾਰੀ ਉਡਣ ਲੱਗੀਆਂ। ਸਾਰੇ ਪਿੰਡ ’ਚ ਹਫ਼ੜਾ ਦਫੜੀ ਮਚ ਗਈ ਅਤੇ ਪੂਰਾ ਪਿੰਡ ਇਕੱਠਾ ਹੋ ਗਿਆ।  ਲੋਕਾਂ ਨੇ ਪਾਣੀ ਦੀਆਂ ਬਾਲਟੀਆਂ ਪਾ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਤੇਜ਼ ਹਵਾ ਅਤੇ ਤੂਫ਼ਾਨ ਤੇ ਅੱਗ ਬੇਕਾਬੂ ਹੋ ਗਈ । ਫਾਇਰ ਬ੍ਰਿਗੇਡ ਵਿਭਾਗ ਨੂੰ ਸੂਚਨਾ ਦਿੱਤਾ ਗਈ। ਮੌਕਾ ਰਹਿੰਦੇ ਹੀ ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਆ ਅੱਗ ’ਤੇ ਕਾਬੂ ਪਾ ਲਿਆ।  ਕਈ ਘੰਟਿਆਂ ਬਾਅਦ ਅੱਗ 'ਤੇ ਕਾਬੂ ਜਾ ਸਕਿਆ l ਇਸ ਸਮੇਂ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਹੋ ਰਿਹਾ ਹੈ । ਦੱਸਿਆ ਜਾ ਰਿਹਾ ਹੈ ਕਿ 10 ਟਰਾਲੀਆਂ ਤੂੜੀ ਸੜ ਕੇ ਸੁਆਹ ਹੋ ਗਈ ਹੈ। 

(For more news apart from  terrible fire broke out in barn full of straw in Fazilka News in Punjabi, stay tuned to Rozana Spokesman)

Location: India, Punjab, Fazilka

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement