Ferozepur Murder News: ਫ਼ਿਰੋਜ਼ਪੁਰ ਦੇ ਮਖੂ ਗੇਟ ’ਤੇ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਕੇ ’ਤੇ ਮੌਤ
Published : Jun 5, 2025, 4:26 pm IST
Updated : Jun 5, 2025, 4:26 pm IST
SHARE ARTICLE
Ferozepur News: Shots fired at Makhu Gate in Ferozepur, youth dies on the spot
Ferozepur News: Shots fired at Makhu Gate in Ferozepur, youth dies on the spot

'ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ'

Shots fired at Makhu Gate in Ferozepur, youth dies on the spot : ਫਿਰੋਜ਼ਪੁਰ ਸ਼ਹਿਰ ਦੇ ਮਖੂ ਗੇਟ ਸੈਲੂਨ ’ਤੇ ਟੈਟੂ ਬਣਵਾਉਣ ਆਏ ਨੌਜਵਾਨ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਈਆਂ ਗਈਆਂ, ਜਿਸ ਦੌਰਾਨ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ । ਸੂਤਰਾਂ ਦੇ ਹਵਾਲੇ ਤੋਂ ਪਤਾ ਚੱਲਿਆ ਹੈ ਕਿ ਅਣਪਛਾਤੇ ਵਿਅਕਤੀਆਂ ਵਲੋਂ ਤਿੰਨ ਤੋਂ ਚਾਰ ਫਾਇਰ ਕੀਤੇ ਗਏ। ਮੌਕੇ ’ਤੇ ਪੁਲਿਸ ਨੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement