Mohali News : MP ਮਾਲਵਿੰਦਰ ਸਿੰਘ ਕੰਗ ਨੇ ਮੋਹਾਲੀ ਦਾ ਕੀਤਾ ਦੌਰਾ, ਵੱਖ-ਵੱਖ ਦਫ਼ਤਰਾਂ ਦੀ ਅਚਨਚੇਤ ਕੀਤੀ ਚੈਕਿੰਗ 

By : BALJINDERK

Published : Jun 5, 2025, 8:28 pm IST
Updated : Jun 5, 2025, 8:28 pm IST
SHARE ARTICLE
 MP ਮਾਲਵਿੰਦਰ ਸਿੰਘ ਕੰਗ ਨੇ ਮੋਹਾਲੀ ਦਾ ਕੀਤਾ ਦੌਰਾ 
MP ਮਾਲਵਿੰਦਰ ਸਿੰਘ ਕੰਗ ਨੇ ਮੋਹਾਲੀ ਦਾ ਕੀਤਾ ਦੌਰਾ 

Mohali News : ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ, ਦਫ਼ਤਰਾਂ ’ਚ ਆਏ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

Mohali News in Punjabi : ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ  MP ਮਾਲਵਿੰਦਰ ਸਿੰਘ ਕੰਗ ਨੇ ਮੋਹਾਲੀ ਦਾ ਦੌਰਾ ਕੀਤਾ ਹੈ।  ਉਨ੍ਹਾਂ ਨੇ  ਵੱਖ-ਵੱਖ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ।  ਕੰਗ ਨੇ  ਦਫ਼ਤਰਾਂ ’ਚ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।  ਸਬੰਧਤ ਅਧਿਕਾਰੀਆਂ ਨੂੰ ਸਮੱਸਿਆਵਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦੇ ਨਿਰਦੇਸ਼ ਵੀ ਦਿੱਤੇ। 

1

(For more news apart from MP Malvinder Singh Kang visited Mohali News in Punjabi, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement