Punjab Elections: ਅੰਤਰਰਾਸ਼ਟਰੀ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਨੇ ਚੋਣ ਲੜਨ ਦਾ ਐਲਾਨ ਕੀਤਾ
Published : Jun 5, 2025, 10:46 pm IST
Updated : Jun 5, 2025, 10:46 pm IST
SHARE ARTICLE
Punjab Elections: International bodybuilder Virender Singh Ghuman announces to contest elections
Punjab Elections: International bodybuilder Virender Singh Ghuman announces to contest elections

ਘੁੰਮਣ ਨੇ ਆਪਣੇ ਫੇਸਬੁੱਕ ਪੇਜ 'ਤੇ ਪੋਸਟ ਕਰਕੇ ਇਹ ਐਲਾਨ ਕੀਤਾ ਅਤੇ ਆਪਣੇ ਪ੍ਰਸ਼ੰਸਕਾਂ ਨੂੰ ਪਾਰਟੀ ਚੁਣਨ ਬਾਰੇ ਪੁੱਛਿਆ।

Punjab Elections: ਅੰਤਰਰਾਸ਼ਟਰੀ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਨੇ 2027 ਵਿੱਚ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਜਲੰਧਰ ਨਾਲ ਸਬੰਧਤ ਹਨ। ਘੁੰਮਣ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਅਕਾਊਂਟ 'ਤੇ ਦਿੱਤੀ ਹੈ।

ਘੁੰਮਣ ਨੇ ਆਪਣੇ ਪ੍ਰਸ਼ੰਸਕਾਂ ਤੋਂ ਪੁੱਛਿਆ ਹੈ ਕਿ ਕੀ ਉਨ੍ਹਾਂ ਨੂੰ 2027 ਵਿੱਚ ਕਿਸੇ ਪਾਰਟੀ ਵੱਲੋਂ ਜਾਂ ਆਜ਼ਾਦ ਉਮੀਦਵਾਰ ਵਜੋਂ ਚੋਣਾਂ ਲੜਨੀਆਂ ਚਾਹੀਦੀਆਂ ਹਨ। ਇਸ ਦੇ ਨਾਲ ਹੀ ਘੁੰਮਣ ਨੇ ਕਿਹਾ ਕਿ ਚੋਣ ਜਿੱਤ ਕੇ ਉਹ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨਗੇ। ਜਿਸ ਕਾਰਨ ਨੌਜਵਾਨ ਪੀੜ੍ਹੀ ਨੂੰ ਰੁਜ਼ਗਾਰ ਵੀ ਮਿਲੇਗਾ। ਖੇਡਾਂ ਵਿੱਚ ਨੌਜਵਾਨਾਂ ਦੀ ਵਧਦੀ ਦਿਲਚਸਪੀ ਨਸ਼ਾ ਖਤਮ ਕਰ ਸਕਦੀ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement