Punjab News : ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਪੋਲਿਸੀ ਦਾ ਨੋਟੀਫਿਕੇਸ਼ਨ ਕੀਤਾ ਜਾਰੀ- ਜਾਣੋ ਜ਼ਮੀਨ ਮਾਲਕਾਂ ਨੂੰ ਕੀ ਹੋਵੇਗਾ ਫਾਇਦਾ

By : BALJINDERK

Published : Jun 5, 2025, 5:36 pm IST
Updated : Jun 5, 2025, 5:36 pm IST
SHARE ARTICLE
ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਪੋਲਿਸੀ ਦਾ ਨੋਟੀਫਿਕੇਸ਼ਨ ਕੀਤਾ ਜਾਰੀ
ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਪੋਲਿਸੀ ਦਾ ਨੋਟੀਫਿਕੇਸ਼ਨ ਕੀਤਾ ਜਾਰੀ

Punjab News : ਸੂਬੇ ਦੇ 27 ਸ਼ਹਿਰਾਂ ਅਤੇ ਕਸਬਿਆਂ ਵਿੱਚ ਲਾਗੂ ਕੀਤੀ ਜਾਵੇਗੀ

Punjab News in Punjabi : ਪੰਜਾਬ ਸਰਕਾਰ ਨੇ ਯੋਜਨਾਬੱਧ ਸ਼ਹਿਰੀ ਵਿਕਾਸ ਅਤੇ ਕਿਸਾਨਾਂ ਦੇ ਸਸ਼ਕਤੀਕਰਨ ਦੇ ਉਦੇਸ਼ ਨਾਲ ਨਵੀਂ ਲੈਂਡ ਪੂਲਿੰਗ ਨੀਤੀ 2025 ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਪੋਲਿਸੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਨੇ ਇਸ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ, ਜੋ ਸੂਬੇ ਦੇ 27 ਸ਼ਹਿਰਾਂ ਅਤੇ ਕਸਬਿਆਂ ਵਿੱਚ ਲਾਗੂ ਕੀਤੀ ਜਾਵੇਗੀ।

ਦੱਸ ਦੇਈਏ ਕਿ ਪੰਜਾਬ ਕੈਬਨਿਟ ਵੱਲੋਂ ਅੱਜ ਲੈਂਡ ਪੂਲਿੰਗ ਪਾਲਿਸੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਮੀਟਿੰਗ ਵਿਚ ਇਸ ਪਾਲਿਸੀ ਨੂੰ ਪਾਸ ਕਰ ਦਿੱਤਾ ਗਿਆ ਹੈ। ਜਾਣੋ ਜ਼ਮੀਨ ਮਾਲਕਾਂ ਨੂੰ ਕਿਵੇਂ ਫਾਇਦਾ ਹੋਵੇਗਾ। 

1

1

1

1

1

g

h

1

(For more news apart from  Punjab Government issues notification of Land Pooling Policy News in Punjabi, stay tuned to Rozana Spokesman)

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement