Punjab Holidays: ਪੰਜਾਬ ਵਿਚ ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ, ਲਗਾਤਾਰ ਆਈਆਂ 2 ਛੁੱਟੀਆਂ
Published : Jun 5, 2025, 1:05 pm IST
Updated : Jun 5, 2025, 1:05 pm IST
SHARE ARTICLE
Punjab Holidays News in punjabi
Punjab Holidays News in punjabi

ਸਰਕਾਰੀ ਕਰਮਚਾਰੀ ਗਰਮੀਆਂ ਵਿੱਚ ਦੋ ਦਿਨਾਂ ਦਾ ਘੁੰਮਣ ਦਾ ਪਲਾਨ ਬਣਾ ਸਕਦੇ

Punjab Holidays News in punjabi : ਪੰਜਾਬ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ ਜਦੋਂਕਿ ਸਰਕਾਰੀ ਕਰਮਚਾਰੀਆਂ ਨੂੰ ਆਫ਼ਿਸ ਜਾ ਕੇ ਕੰਮ ਕਰਨਾ ਪੈ ਰਿਹਾ ਹੈ। ਇਸ ਭਿਆਨਕ ਗਰਮੀ ਵਿਚਾਲੇ ਸਰਕਾਰੀ ਕਰਮਚਾਰੀਆਂ ਲਈ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ।

ਪੰਜਾਬ ਸਰਕਾਰ ਨੇ 7 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ, ਜਿਸ ਕਾਰਨ ਪੂਰੇ ਸੂਬੇ ਵਿੱਚ ਸਰਕਾਰੀ ਦਫ਼ਤਰ ਬੰਦ ਰਹਿਣਗੇ। ਅਗਲੇ ਦਿਨ, 8 ਜੂਨ ਨੂੰ ਐਤਵਾਰ ਹੈ, ਇਸ ਲਈ ਸਰਕਾਰੀ ਕਰਮਚਾਰੀਆਂ ਨੂੰ ਲਗਾਤਾਰ 2 ਛੁੱਟੀਆਂ ਮਿਲ ਗਈਆਂ ਹਨ।

ਅਜਿਹੇ ਵਿੱਚ ਸਰਕਾਰੀ ਕਰਮਚਾਰੀ ਗਰਮੀਆਂ ਵਿੱਚ ਦੋ ਦਿਨਾਂ ਦਾ ਘੁੰਮਣ ਦਾ ਪਲਾਨ ਬਣਾ ਸਕਦੇ ਹਨ। ਦੱਸ ਦੇਈਏ ਕਿ ਪੰਜਾਬ ਦੇ ਸਕੂਲਾਂ-ਕਾਲਜਾਂ ਵਿਚ ਇਸ ਸਮੇਂ ਗਰਮੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ। ਸਕੂਲ ਕਾਲਜ 1 ਜੂਨ ਤੋਂ 30 ਜੂਨ ਤੱਕ ਬੰਦ ਹਨ।

(For more news apart from 'Punjab Holidays News in punjabi ', stay tune to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement