
ਫਰੀਦਕੋਟ ਦੇ ਕਸਬਾ ਕੋਟਕਪੁਰਾ ਵਿਚ ਅਣਪਛਾਤੇ ਨੌਜਵਾਨਾਂ ਵੱਲੋਂ ਸ਼ਰੇਆਮ...
ਫਰੀਦਕੋਟ : ਫਰੀਦਕੋਟ ਦੇ ਕਸਬਾ ਕੋਟਕਪੁਰਾ ਵਿਚ ਅਣਪਛਾਤੇ ਨੌਜਵਾਨਾਂ ਵੱਲੋਂ ਸ਼ਰੇਆਮ 2 ਔਰਤਾਂ ਨੂੰ ਬੇਰਹਿਮੀ ਨਾਲ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
assaulted by youth on road
ਵੀਡੀਓ ਵਾਇਰਲ ਹੋਣ ਤੋਂ ਬਾਅਦ ਹਰਕਤ ਵਿਚ ਆਈ ਪੁਲਿਸ ਨੇ ਮਾਰਕੁੱਟ ਦੇ ਕਾਰਨਾਂ ਦਾ ਹਲੇ ਤੱਕ ਪਤਾ ਨਹੀਂ ਚੱਲ ਸਕਿਆ। ਫਿਲਹਾਲ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।