ਡੀਜੀਪੀ ਗੌਰਵ ਯਾਦਵ ਵੱਲੋਂ ਮੋਹਾਲੀ ਦੇ ਮਟੌਰ ਥਾਣੇ ਅਤੇ ਫੇਸ ਅੱਠ ਥਾਣੇ ਦਾ ਅਚਨਚੇਤ ਨਿਰੀਖਣ
Published : Jul 5, 2022, 8:23 pm IST
Updated : Jul 5, 2022, 8:23 pm IST
SHARE ARTICLE
Gaurav Yadav
Gaurav Yadav

ਗੈਂਗਸਟਰਵਾਦ ਅਤੇ ਨਸ਼ਿਆਂ ਦਾ ਪੰਜਾਬ ਵਿਚੋਂ ਸਫਾਇਆ ਕਰਨਾ ਮੁੱਖ ਏਜੰਡਾ :ਗੌਰਵ ਯਾਦਵ

 

ਚੰਡੀਗੜ੍ਹ : ਪੰਜਾਬ ਪੁਲੀਸ ਦੇ ਨਵ ਨਿਯੁਕਤ ਡੀਜੀਪੀ ਯਾਦਵ ਵੱਲੋਂ ਅੱਜ ਮੋਹਾਲੀ ਦੇ ਮਟੌਰ ਥਾਣੇ ਅਤੇ ਫੇਜ਼ ਅੱਠ ਥਾਣੇ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ  ਗੁਰਪ੍ਰੀਤ ਸਿੰਘ ਭੁੱਲਰ ਡੀਆਈਜੀ ਰੂਪਨਗਰ ਰੇਂਜ, ਵਿਵੇਕ ਸ਼ੀਲ ਸੋਨੀ ਐੱਸਐੱਸਪੀ ਐਸਏਐਸ ਨਗਰ ਮੌਜੂਦ ਸਨ l

 

Gaurav YadavGaurav Yadav

 

 ਡੀਜੀਪੀ ਗੌਰਵ ਯਾਦਵ ਵੱਲੋਂ ਮਟੌਰ ਥਾਣੇ ਅਤੇ ਫੇਜ਼ ਅੱਠ ਸਥਿਤ ਥਾਣੇ ਦੇ ਮਾਲਖਾਨੇ, ਬੈਰਕਾਂ ਅਤੇ ਕੰਟੀਨ ਆਦਿ ਦਾ ਨਿਰੀਖਣ ਕੀਤਾ ਗਿਆ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਬਾਰੇ ਵੀ ਜਾਣਕਾਰੀ ਲਈ ਗਈ l

     

 

Gaurav YadavGaurav Yadav

ਇਸ ਮੌਕੇ ਆਪਣੀ ਇਸ ਅਚਨਚੇਤ ਚੈਕਿੰਗ ਦਾ ਮਹੱਤਵ ਦੱਸਦੇ ਹੋਏ ਡੀਜੀਪੀ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਦੀ ਇਹ ਕੋਸ਼ਿਸ਼ ਸੀ ਕਿ ਉਹ ਖ਼ੁਦ ਆਪ ਥਾਣਿਆਂ ਵਿੱਚ ਜਾ ਕੇ ਪੁਲਿਸ ਫੋਰਸ ਦੀ ਵਰਕਿੰਗ ਨੂੰ ਚੈੱਕ ਕਰਨ ਅਤੇ ਵੇਖਣ ਕਿ ਜੇਕਰ ਕਿਤੇ ਕੋਈ ਕਮੀ ਹੈ ਤਾਂ ਉਸ ਨੂੰ ਪਹਿਲ ਦੇ ਆਧਾਰ ਤੇ ਦਰੁਸਤ ਕੀਤਾ ਜਾ ਸਕੇ।

 

Gaurav YadavGaurav YadavGaurav YadavGaurav Yadav

ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਫੋਰਸ ਦੀਆਂ ਇਹ ਪ੍ਰਾਥਮਿਕਤਾਵਾਂ ਹਨ ਕਿ ਡਰੱਗਜ਼ ਦੇ ਖ਼ਿਲਾਫ਼ ਗੈਂਗਸਟਰਵਾਦ ਦੇ ਖ਼ਿਲਾਫ਼ ਢੁੱਕਵੀਂ ਕਾਰਵਾਈ ਕਰ ਕੇ ਇਸ ਨੂੰ ਪੰਜਾਬ ਵਿੱਚੋਂ ਜੜ੍ਹ ਤੋਂ ਖਤਮ ਕਰਨਾ ਅਤੇ ਪੰਜਾਬ ਦੇ ਵਸਨੀਕਾਂ ਨੂੰ ਉੱਤਮ ਕਾਨੂੰਨ ਤੇ ਵਿਵਸਥਾ ਦੇਣਾ।

 ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਇਹ ਏਜੰਡਾ ਰਹੇਗਾ ਕਿ ਪੰਜਾਬ ਪੁਲਿਸ ਦੀ ਬੇਸਿਕ ਪੁਲੀਸਿੰਗ ਨੂੰ ਦਰੁਸਤ ਕੀਤਾ ਜਾਵੇ ਅਤੇ ਪੁਲਿਸ ਤੇ ਆਮ ਨਾਗਰਿਕਾਂ ਨਾਲ ਸਬੰਧਾਂ ਨੂੰ ਹੋਰ ਬਿਹਤਰ ਬਣਾਇਆ ਜਾਵੇ l ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਵੀ ਪੁਲੀਸ ਨੂੰ ਇਹ ਹਦਾਇਤ ਕੀਤੀ ਗਈ ਹੈ ਕਿ ਮੁੱਖ ਤੌਰ ਤੇ ਨਸ਼ਿਆਂ ਅਤੇ ਗੈਂਗਸਟਰਵਾਦ ਨੂੰ ਪੰਜਾਬ ਵਿੱਚੋਂ ਜੜ੍ਹੋਂ ਖ਼ਤਮ ਕਰਨਾ ਹੈ ਜਿਸ ਵਿੱਚ ਉਹ ਦਿਨ ਰਾਤ ਲੱਗੇ ਹੋਏ ਹਨ ਅਤੇ ਇਸ ਦਾ ਖਾਤਮਾ ਛੇਤੀ ਹੀ ਪੰਜਾਬ ਵਿੱਚ ਕਰ ਦੇਣਗੇ l

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement