'ਮਾਨ' ਵਜ਼ਾਰਤ ਦੇ ਨਵੇਂ ਬਣੇ ਮੰਤਰੀਆਂ ਨੂੰ ਮਿਲੇ ਮਹਿਕਮੇ 
Published : Jul 5, 2022, 1:33 pm IST
Updated : Jul 5, 2022, 1:33 pm IST
SHARE ARTICLE
 Newly appointed ministers of 'Mann' ministry get portfolios
Newly appointed ministers of 'Mann' ministry get portfolios

ਚੇਤਨ ਸਿੰਘ ਜੌੜਾ ਮਾਜਰਾ ਨੂੰ ਮਿਲਿਆ ਸਿਹਤ ਮੰਤਰਾਲਾ

ਚੰਡੀਗੜ੍ਹ - ਪੰਜਾਬ ਵਿਚ ਨਵੇਂ ਨਿਯੁਕਤ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ। ਇਨ੍ਹਾਂ ਵਿਚ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ਨੂੰ ਲੋਕ ਸੰਪਰਕ ਵਿਭਾਗ ਦਾ ਮੰਤਰੀ ਬਣਾਇਆ ਗਿਆ ਹੈ। ਅੰਮ੍ਰਿਤਸਰ ਤੋਂ ਡਾ: ਇੰਦਰਬੀਰ ਨਿੱਝਰ ਨੂੰ ਸਥਾਨਕ ਸਰਕਾਰਾਂ ਮੰਤਰੀ ਬਣਾਇਆ ਗਿਆ ਹੈ। ਚੇਤਨ ਸਿੰਘ ਜੌੜਾ ਮਾਜਰਾ ਪੰਜਾਬ ਦੇ ਸਿਹਤ ਵਿਭਾਗ ਨੂੰ ਸੰਭਾਲਣਗੇ। ਫੌਜਾ ਸਿੰਘ ਨੂੰ ਫੂਡ ਪ੍ਰੋਸੈਸਿੰਗ ਮੰਤਰਾਲਾ ਦਿੱਤਾ ਗਿਆ ਹੈ। ਅਨਮੋਲ ਗਗਨ ਮਾਨ ਸੈਰ-ਸਪਾਟਾ ਅਤੇ ਸੱਭਿਆਚਾਰ ਮੰਤਰਾਲਾ ਸੰਭਾਲਣਗੇ।

 Newly appointed ministers of 'Mann' ministry get portfolios

 Newly appointed ministers of 'Mann' ministry get portfolios

ਮੁੱਖ ਮੰਤਰੀ ਭਗਵੰਤ ਮਾਨ ਕੋਲ ਇਸ ਵੇਲੇ 28 ਮੰਤਰਾਲੇ ਹਨ। ਮੰਤਰੀ ਡਾਕਟਰ ਵਿਜੇ ਸਿੰਗਲਾ ਦੀ ਬਰਖਾਸਤਗੀ ਤੋਂ ਬਾਅਦ ਸਭ ਤੋਂ ਅਹਿਮ ਹੈ ਗ੍ਰਹਿ ਵਿਭਾਗ, ਸਥਾਨਕ ਸਰਕਾਰਾਂ ਅਤੇ ਸਿਹਤ ਮੰਤਰਾਲੇ। ਹੁਣ ਸਿਹਤ ਮੰਤਰਾਲਾ ਚੇਤਨ ਸਿੰਘ ਜੌੜਾ ਮਾਜਰਾ ਨੂੰ ਦੇ ਦਿੱਤਾ ਗਿਆ ਹੈ। ਇਨ੍ਹਾਂ 'ਚ ਗ੍ਰਹਿ ਮੰਤਰਾਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਰੱਖਿਆ ਹੈ।  
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement