Nawanshahr Accident News: ਹਜ਼ੂਰ ਸਾਹਿਬ ਜਾ ਰਹੇ ਪ੍ਰਵਾਰ ਦੇ 4 ਜੀਆਂ ਦੀ ਹੋਈ ਮੌਤ, ਇਕੱਠੀਆਂ ਬਲੀਆਂ ਦਾਦੀ ਪੋਤੇ ਦੀਆਂ ਚਿਖਾਵਾਂ
Published : Jul 5, 2024, 9:01 am IST
Updated : Jul 5, 2024, 9:10 am IST
SHARE ARTICLE
Nawanshahr Accident News in punjabi
Nawanshahr Accident News in punjabi

Nawanshahr Accident: ਹਾਦਸੇ ਵਿਚ ਮਾਰੇ ਗਏ ਮਾਂ- ਪੁੱਤ ਕੁਝ ਸਮਾਂ ਪਹਿਲਾਂ ਹੀ ਕੈਨੇਡਾ ਤੋਂ ਆਏ ਸਨ

Nawanshahr Accident News in punjabi: ਸ੍ਰੀ ਹਜ਼ੂਰ ਸਾਹਿਬ ਵਿਖੇ ਦਰਸ਼ਨਾਂ ਲਈ ਜਾ ਰਹੇ ਪ੍ਰਵਾਰ ਨਾਲ ਦਰਦਨਾਕ ਹਾਦਸਾ ਵਾਪਰਿਆ ਹੈ। ਪ੍ਰਵਾਰ ਦੀ  ਗੱਡੀ ਇਕ ਸਾਈਡ ਉਤੇ ਖੜ੍ਹੇ ਟਰੱਕ ਨਾਲ ਟਕਰਾ ਗਈ। ਜਿਸ ਵਿਚ ਡਰਾਈਵਰ ਸਮੇਤ ਇਕੋ ਪਰਿਵਾਰ ਦੇ 4 ਜੀਆਂ ਦੀ ਦਰਦਨਾਕ ਮੌਤ ਹੋ ਗਈ।

ਇਹ ਵੀ ਪੜ੍ਹੋ: Punjab Weather Update News: ਪੰਜਾਬ ਵਿਚ ਪਏ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿਵਾਈ ਰਾਹਤ, ਅੱਜ ਵੀ ਪਵੇਗਾ ਭਾਰੀ ਮੀਂਹ

ਮ੍ਰਿਤਕਾਂ ਵਿਚ 2 ਕੈਨੇਡਾ ਤੋਂ ਆਏ ਮਾਂ-ਪੁੱਤ ਅਤੇ ਦਾਦੀ-ਪੋਤਾ ਸਮੇਤ ਡਰਾਈਵਰ 5 ਜੀਆਂ ਦੀ ਦਰਦਨਾਕ ਮੌਤ ਹੋ ਗਈ ਸੀ। ਉਥੇ ਘਟਨਾ ਸਥਾਨ ਤੋਂ ਬਾਅਦ ਉਥੋਂ ਦੀ ਪੁਲਿਸ ਵਲੋਂ ਕਾਰਵਾਈ ਕਰਦੇ ਹੋਏ ਮਾਂ-ਪੁੱਤ ਦੀਆਂ ਮ੍ਰਿਤਕ ਦੇਹਾਂ ਨੂੰ ਕੈਨੇਡਾ ਭੇਜ ਦਿੱਤਾ ਗਿਆ ਜਦਕਿ ਪਿੰਡ ਹੇੜੀਆਂ ਦੇ ਡਰਾਈਵਰ ਜਸਵਿੰਦਰ ਸਿੰਘ 35 ਸਾਲਾ ਅਤੇ ਦਾਦੀ ਭਜਨ ਕੌਰ 70 ਸਾਲਾ, ਪੋਤਾ ਤਜਿੰਦਰ ਸਿੰਘ 21 ਸਾਲਾ ਦਾ ਅੱਜ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਲੋਕਾਂ ਦਾ ਭਾਰੀ ਇਕੱਠ ਸੀ। 

ਇਹ ਵੀ ਪੜ੍ਹੋ: Mumbai Victory Parade: ਮੁੰਬਈ 'ਚ ਟੀ-20 ਵਿਸ਼ਵ ਕੱਪ ਦੀ ਜਿੱਤ ਦੀ ਪਰੇਡ ਦੌਰਾਨ ਕਈ ਲੋਕ ਜ਼ਖ਼ਮੀ, ਖਿੱਲਰੇ ਮਿਲੇ ਜੁੱਤੇ, ਵੇਖੋ ਵੀਡੀਓ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Nawanshahr Accident News in punjabi, stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement