ਪਿੰਡ ਚੂੰਨ੍ਹੀ ਖ਼ੁਰਦ ਵਿਖੇ ਕੁਸ਼ਤੀ ਦੰਗਲ 25 ਅਗਸਤ ਨੂੰ
Published : Aug 5, 2019, 1:56 pm IST
Updated : Aug 5, 2019, 1:56 pm IST
SHARE ARTICLE
Wrestling
Wrestling

ਜ਼ਿਲ੍ਹਾ ਸ਼੍ਰੀ ਫ਼ਤਿਹਗੜ੍ਹ ਸਾਹਿਬ ‘ਚ ਪੈਂਦੇ ਪਿੰਡ ਚੂੰਨ੍ਹੀ ਖ਼ੁਰਦ ਦੀ ਪੰਚਾਇਤ ਤੇ ਨਗਰ ਨਿਵਾਸੀਆਂ ਵੱਲੋਂ...

ਫ਼ਤਿਹਗੜ੍ਹ ਸਾਹਿਬ: ਜ਼ਿਲ੍ਹਾ ਸ਼੍ਰੀ ਫ਼ਤਿਹਗੜ੍ਹ ਸਾਹਿਬ ‘ਚ ਪੈਂਦੇ ਪਿੰਡ ਚੂੰਨ੍ਹੀ ਖ਼ੁਰਦ ਦੀ ਪੰਚਾਇਤ ਤੇ ਨਗਰ ਨਿਵਾਸੀਆਂ ਵੱਲੋਂ ਗੁੱਗਾ ਮਾੜੀ ਵਿਖੇ ਪਹਿਲੇ ਵਿਸ਼ਾਲ ਕੁਸ਼ਤੀ ਦੰਗਲ 25 ਅਗਸਤ ਦਿਨ ਐਤਵਾਰ ਨੂੰ ਕਰਵਾਏ ਜਾ ਰਹੇ ਹਨ। ਇਸੇ ਦਿਨ ਨੌਮੀ ਦਾ ਮੇਲਾ ਵੀ ਭਰੇਗਾ। ਸਰਪੰਚ ਮਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਸਦ ਡਾ. ਅਮਰ ਸਿੰਘ, ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਵੀ ਆਪਣੀ ਹਾਜ਼ਰੀ ਲਗਾਉਣਗੇ। ਕੁਸ਼ਤੀ ਦੰਗਲ ਦੌਰਾਨ ਪਹਿਲਵਾਨ ਗੋਲਡੀ ਚਮਕੌਰ ਸਾਹਿਬ, ਗੁਰਸੇਵਕ (ਬੀਐਸਐਫ਼), ਗਿੰਦਰ ਚਮਕੌਰ ਸਾਹਿਬ, ਪ੍ਰੀਤਾ ਫ਼ਿਰੋਜ਼ਪੁਰ ਆਦਿ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਰਹਿਣਗੇ।     

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement