ਪਠਾਨਕੋਟ: BSF ਨੇ ਭਾਰਤ-ਪਾਕਿਸਤਾਨ ਸਰਹੱਦ ਤੋਂ ਇਕ ਸ਼ੱਕੀ ਨੂੰ ਗ੍ਰਿਫਤਾਰ

By : GAGANDEEP

Published : Aug 5, 2023, 1:45 pm IST
Updated : Aug 5, 2023, 1:45 pm IST
SHARE ARTICLE
photo
photo

ਦਿਮਾਗੀ ਹਾਲਤ ਠੀਕ ਨਹੀਂ, ਪੁਲਿਸ ਨੇ ਕਰਵਾਇਆ ਮੈਡੀਕਲ

 

ਪਠਾਨਕੋਟ:  ਪਠਾਨਕੋਟ ਜ਼ਿਲ੍ਹੇ ਵਿਚ ਬੀਐਸਐਫ ਦੇ ਜਵਾਨਾਂ ਨੇ ਭਾਰਤ-ਪਾਕਿਸਤਾਨ ਸਰਹੱਦ ਤੋਂ ਇਕ ਸ਼ੱਕੀ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਦੇਰ ਰਾਤ ਬਾਰਡਰ 'ਤੇ ਘੁੰਮਦਾ ਪਾਇਆ ਗਿਆ। ਜਦੋਂ ਜਵਾਨਾਂ ਨੇ ਉਸ ਨੂੰ ਫੜ ਕੇ ਇਸ ਤਰ੍ਹਾਂ ਘੁੰਮਣ ਦਾ ਕਾਰਨ ਪੁੱਛਿਆ ਤਾਂ ਉਹ ਕੁਝ ਨਹੀਂ ਦੱਸ ਸਕਿਆ। ਉਸ ਦੀ ਦਿਮਾਗੀ ਹਾਲਤ ਠੀਕ ਨਹੀਂ ਸੀ।

ਇਹ ਵੀ ਪੜ੍ਹੋ: ਪੰਜਾਬ ਦੇ ਕਈ ਇਲਾਕਿਆਂ ਵਿਚ ਪਵੇਗਾ ਮੀਂਹ, ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ 

ਜਵਾਨਾਂ ਨੇ ਉਸ ਨੂੰ ਪਠਾਨਕੋਟ ਪੁਲਿਸ ਹਵਾਲੇ ਕਰ ਦਿਤਾ। ਪੁਲਿਸ ਨੇ ਉਸ ਦਾ ਮੈਡੀਕਲ ਕਰਵਾਇਆ। ਇਸ ਦੇ ਨਾਲ ਹੀ ਉਕਤ ਵਿਅਕਤੀ ਦਾ ਵੇਰਵਾ ਸਾਰੀਆਂ ਏਜੰਸੀਆਂ ਨੂੰ ਭੇਜ ਦਿਤਾ ਗਿਆ ਹੈ। ਨਰੋਟ ਜੈਮਲ ਸਿੰਘ ਦੇ ਥਾਣਾ ਇੰਚਾਰਜ ਅਜਵਿੰਦਰ ਸਿੰਘ ਨੇ ਦਸਿਆ ਕਿ ਨੌਜਵਾਨ ਮਾਨਸਿਕ ਤੌਰ ’ਤੇ ਤੰਦਰੁਸਤ ਨਹੀਂ ਹੈ। ਜਾਂਚ ਅਜੇ ਵੀ ਜਾਰੀ ਹੈ।

ਇਹ ਵੀ ਪੜ੍ਹੋ:ਬਰਨਾਲਾ 'ਚ ਲਾਵਾਰਸ ਪਸ਼ੂ ਨਾਲ ਟਕਰਾਈ ਕਾਰ, ਇਕ ਵਿਅਕਤੀ ਦੀ ਮੌਤ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement