ਸਿਖਿਆ ਮੰਤਰੀ ਵਲੋਂ ਅਧਿਆਪਕ ਦਿਵਸ ਮੌਕੇ ’ਤੇ ਵਧਾਈ
Published : Sep 5, 2019, 8:03 am IST
Updated : Sep 5, 2019, 8:03 am IST
SHARE ARTICLE
Vijay Inder Singla
Vijay Inder Singla

ਅਪਣੇ ਸੰਦੇਸ਼ ਵਿਚ ਸਿਖਿਆ ਮੰਤਰੀ ਨੇ ਕਿਹਾ ਕਿ ਇਹ ਦਿਵਸ ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵਰਗੀ ........

ਚੰਡੀਗੜ੍ਹ (ਜਗਜੀਤ ਸਿੰਘ): ਪੰਜਾਬ ਦੇ ਸਿਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਅਧਿਆਪਕ ਦਿਵਸ ਦੇ ਮੌਕੇ ’ਤੇ ਅਧਿਆਪਕਾਂ ਨੂੰ ਵਧਾਈ ਦਿਤੀ ਹੈ।  ਅਪਣੇ ਸੰਦੇਸ਼ ਵਿਚ ਸਿਖਿਆ ਮੰਤਰੀ ਨੇ ਕਿਹਾ ਕਿ ਇਹ ਦਿਵਸ ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵਰਗੀ ਡਾ. ਸਰਵਪੱਲੀ ਰਾਧਾ ਕਿ੍ਰਸ਼ਨ ਦੇ ਜਨਮ ਦਿਵਸ ਮੌਕੇ ਮਨਾਇਆ ਜਾਂਦਾ ਹੈ ਜੋ ਕਿ ਉਘੇ ਸਿਖਿਆ ਮਾਹਿਰ ਅਤੇ ਮਹਾਨ ਦਰਸ਼ਨ ਸਾਸ਼ਤਰੀ ਸਨ ਅਤੇ

ਜਿਨ੍ਹਾਂ ਨੇ ਸਿਖਿਆ ਪ੍ਰਣਾਲੀ ਦੇ ਪੁਨਰਗਠਨ ਤੋਂ ਇਲਾਵਾ ਵੱਖ ਵੱਖ ਖੇਤਰਾਂ ਵਿੱਚ ਆਪਣਾ ਮਹਾਨ ਯੋਗਦਾਨ ਦਿਤਾ। ਸ੍ਰੀ ਸਿੰਗਲਾ ਨੇ ਇਸ ਮੌਕੇ ਵਿਦਿਆਰਥੀਆਂ, ਖ਼ਾਸ ਕਰ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਦੀ ਤਕਦੀਰ ਬਦਲਣ ਅਤੇ ਉਨ੍ਹਾਂ ਵਿਚ ਰਾਸ਼ਟਰਵਾਦ ਦੀ ਭਾਵਨਾ ਅਤੇ ਕਦਰਾਂ ਕੀਮਤਾਂ ਪੈਦਾ ਕਰਨ ਲਈ ਅਧਿਆਪਕਾਂ ਨੂੰ ਅਪਣੀ ਭੂਮਿਕਾ ਨਿਭਾਉਣ ਲਈ ਕਿਹਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement