ਜਦੋਂ ਬਟਾਲਾ ‘ਚ ਹੋਏ ਬੰਬ ਵਿਚ ਮਾਂ-ਪੁੱਤ ਨੂੰ ਗੁਆਣੀ ਪਈ ਜਾਨ
Published : Sep 5, 2019, 6:15 pm IST
Updated : Sep 5, 2019, 6:15 pm IST
SHARE ARTICLE
Blast
Blast

ਬੀਤੇ ਦਿਨ ਬਟਾਲਾ 'ਚ ਪਟਾਕਾ ਫੈਕਟਰੀ 'ਚ ਹੋਏ ਧਮਾਕੇ ਦੌਰਾਨ ਫੈਕਟਰੀ ਦੇ ਬਾਹਰ ਦੀ ਸੜਕ...

ਬਟਾਲਾ: ਬੀਤੇ ਦਿਨ ਬਟਾਲਾ 'ਚ ਪਟਾਕਾ ਫੈਕਟਰੀ 'ਚ ਹੋਏ ਧਮਾਕੇ ਦੌਰਾਨ ਫੈਕਟਰੀ ਦੇ ਬਾਹਰ ਦੀ ਸੜਕ ਤੋਂ ਸਕੂਟਰੀ 'ਤੇ ਜਾ ਰਹੇ ਮਾਂ-ਪੁੱਤ ਦੀ ਵੀ ਮੌਤ ਜਾਣ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਰਮਨਦੀਪ ਕੌਰ ਪਤਨੀ ਅਸ਼ੀਸ਼ਪਾਲ ਸਿੰਘ ਸੰਧੂ ਵਾਸੀ ਗੁਰੂ ਰਾਮਦਾਸ ਕਲੋਨੀ, ਜੋ ਬਟਾਲਾ ਆਪਣੇ ਛੋਟੇ ਬੱਚੇ ਪਾਹੁਲਦੀਪ ਸਿੰਘ ਨਾਲ ਸਕੂਟਰੀ 'ਤੇ ਸਵਾਰ ਹੋ ਕੇ ਉਥੋਂ ਗੁਜ਼ਰ ਰਹੀ ਸੀ।

Batala Firecracker Factory BlastBatala Firecracker Factory Blast

ਜਦੋਂ ਫੈਕਟਰੀ 'ਚ ਧਮਾਕਾ ਹੋਇਆ ਤਾਂ ਇਸ ਧਮਾਕੇ ਨੇ ਸੜਕ ਤੋਂ ਲੰਘ ਰਹੇ ਮਾਂ-ਪੁੱਤ ਨੂੰ ਵੀ ਆਪਣੀ ਚਪੇਟ 'ਚ ਲੈ ਲਿਆ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਦੱਸ ਦਈਏ ਬਟਾਲਾ ਦੇ ਜਲੰਧਰ ਰੋਡ 'ਤੇ ਹੰਸਲੀ ਨਾਲੇ ਦੇ ਨਜ਼ਦੀਕ ਸਥਿਤ ਇਕ ਪਟਾਕਾ ਬਨਾਉਣ ਵਾਲੀ ਫੈਕਟਰੀ ਵਿਚ ਬੁੱਧਵਾਰ ਦੁਪਹਿਰ ਜ਼ਬਰਦਸਤ ਧਮਾਕਾ ਹੋਇਆ। ਇਸ ਧਮਾਕੇ 'ਚ 23 ਲੋਕਾਂ ਦੀ ਮੌਤ ਹੋ ਜਦਕਿ 4 ਦਰਜਨ ਤੋਂ ਵੱਧ ਲੋਕ ਜ਼ਖਮੀ ਹੋ ਗਏ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement