Punjab News: ਮੇਲਾ ਵੇਖਣ ਗਏ ਨੌਜਵਾਨਾਂ ਨਾਲ ਵਾਪਰਿਆ ਹਾਦਸਾ, ਇਕ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ
Published : Sep 5, 2024, 1:14 pm IST
Updated : Sep 5, 2024, 3:30 pm IST
SHARE ARTICLE
Chhinna Mela major accident News
Chhinna Mela major accident News

Punjab News: 2 ਨੌਜਵਾਨਾਂ ਦੀ ਹਾਲਤ ਗੰਭੀਰ

Chhinna Mela major accident News: ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਮੇਲਾ ਵੇਖਣ ਜਾ ਰਹੇ ਨੌਜਵਾਨਾਂ ਨਾਲ ਦਰਦਨਾਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਮੇਲਾ ਵੇਖਣ ਜਾ ਰਹੇ ਨੌਜਵਾਨਾਂ ਦਾ ਮੋਟਰਸਾਈਕਲ ਸਲਿੱਪ ਹੋ ਗਿਆ। ਜਿਸ ਕਾਰਨ ਮੋਟਰਸਾਈਕਲ ਹਾਦਸਾਗ੍ਰਸਤ ਹੋ ਗਿਆ। ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਵਿਚੋਂ ਇਕ ਦੀ ਮੌਤ ਅਤੇ ਦੋ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ: Ardaas Sarbat De Bhale Di: ਤਖ਼ਤ ਸ਼੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਈ ਫਿਲਮ 'ਅਰਦਾਸ ਸਰਬੱਤ ਦੇ ਭਲੇ' ਦੀ ਸਮੁੱਚੀ ਟੀਮ

 ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਰਛਪਾਲ ਸਿੰਘ ਪੁੱਤਰ ਜੀਤ ਸਿੰਘ (51), ਮਨਦੀਪ ਸਿੰਘ ਪੁੱਤਰ ਪਿਆਰਾ ਲਾਲ (33) ਅਤੇ ਰਾਹੁਲ ਪੁੱਤਰ ਪ੍ਰੇਮ ਲਾਲ (32) ਤਿੰਨੇ ਵਾਸੀ ਪਿੰਡ ਅਗਲੌਰ ਥਾਣਾ ਦਸੂਹਾ ਆਪਣੇ ਮੋਟਰਸਾਈਕਲ ਨੰਬਰ-ਪੀ. ਬੀ.-07 ਏ. ਐੱਨ.  4771 ਮਾਰਕਾ ਸਪਲੈਂਡਰ ’ਤੇ ਸਵਾਰ ਹੋ ਕੇ ਪਿੰਡ ਤੋਂ ਆਦੋਚੱਕ ਛਿੰਞ ਮੇਲਾ ਵੇਖਣ ਗਏ ਸਨ।

ਇਹ ਵੀ ਪੜ੍ਹੋ: Khalra News: ਅਮਰੀਕਾ ਜਾਣ ਦੀ ਖੁਸ਼ੀ 'ਚ ਚੱਲ ਰਹੀ ਸੀ ਪਾਰਟੀ, ਅਚਾਨਕ ਕਿਸੇ ਨੇ ਪਟਾਕਿਆਂ ਨਾਲ ਕਰ ਦਿਤੀ ਫਾਇਰਿੰਗ, ਜਵਾਨ ਪੁੱਤ ਦੀ ਮੌਤ

ਜਦੋਂ ਛਿੰਞ ਵੇਖਣ ਉਪਰੰਤ ਆਪਣੇ ਕਿਸੇ ਨਿੱਜੀ ਕੰਮਕਾਜ ਕਰਨ ਤੋਂ ਬਾਅਦ ਆਪਣੇ ਪਿੰਡ ਅਗਲੌਰ ਨੂੰ ਪਰਤ ਰਹੇ ਸਨ ਤਾਂ ਅਚਾਨਕ ਮੋਟਰਸਾਈਕਲ ਸਲਿੱਪ ਹੋ ਗਿਆ। ਜਿਸ ਕਾਰਨ ਰਛਪਾਲ ਸਿੰਘ ਦੇ ਸਿਰ ਵਿਚ ਡੂੰਘੀ ਸੱਟ ਲੱਗੀ। ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਮਨਦੀਪ ਸਿੰਘ ਅਤੇ ਰਾਹੁਲ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Chhinna Mela major accident News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement