
Khanna Rajdeep Singh Arrested: ਭਾਰਤ ਭੂਸ਼ਣ ਆਸ਼ੂ ਦਾ ਕਰੀਬੀ ਹੈ ਰਾਜਦੀਪ ਸਿੰਘ
Congress leader Rajdeep Singh arrested Khanna ED Raid News: ਖੰਨਾ ਤੋਂ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਵੱਲੋਂ ਕਾਂਗਰਸੀ ਆਗੂ ਰਾਜਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: Flipkart Big Billion Days Sale 2024: ਸ਼ੁਰੂ ਹੋਣ ਵਾਲੀ ਹੈ Flipkart ਦੀ ਤਿਉਹਾਰੀ ਵਿਕਰੀ, 1 ਲੱਖ ਨੂੰ ਮਿਲਣਗੀਆਂ ਨੌਕਰੀਆਂ
ਈਡੀ ਨੇ ਬੀਤੇ ਦਿਨੀਂ ਰਾਜਦੀਪ ਸਿੰਘ ਦੇ ਘਰ ਛਾਪੇਮਾਰੀ ਕੀਤੀ ਸੀ। ਰਾਜਦੀਪ ਸਿੰਘ ਭਾਰਤ ਭੂਸ਼ਣ ਆਸ਼ੂ ਦਾ ਕਰੀਬੀ ਹੈ। ਜਲੰਧਰ ਵਿਖੇ ਅੱਜ ਉਨ੍ਹਾਂ ਦਾ ਮੈਡੀਕਲ ਹੋਵੇਗਾ ਅਤੇ ਇਸ ਮਗਰੋਂ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ।
ਇਹ ਵੀ ਪੜ੍ਹੋ: Georgia School Firing News: ਸਕੂਲ 'ਚ ਚੱਲੀਆਂ ਗੋਲੀਆਂ, 2 ਅਧਿਆਪਕਾਂ ਸਮੇਤ 4 ਦੀ ਹੋਈ ਮੌਤ, ਕਈ ਹੋਰ ਜ਼ਖ਼ਮੀ
ਇੱਥੇ ਦੱਸ ਦਈਏ ਕਿ ਇਹ ਗ੍ਰਿਫ਼ਤਾਰੀ ਅਤੇ ਰੇਡ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਵਾਲੇ ਟੈਂਡਰ ਘਪਲੇ ਮਾਮਲੇ ਨਾਲ ਜੁੜੀ ਦੱਸੀ ਜਾ ਰਹੀ ਹੈ। ਭਾਰਤ ਭੂਸ਼ਣ ਆਸ਼ੂ ਨੂੰ ਵੀ ਈ.ਡੀ. ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਉਹ ਇਸ ਵੇਲੇ ਜੇਲ ਵਿਚ ਹਨ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from Congress leader Rajdeep Singh arrested Khanna ED Raid News, stay tuned to Rozana Spokesman)