Shri Muktsar Sahib : ਸ੍ਰੀ ਮੁਕਤਸਰ ਸਾਹਿਬ ਵਿਚ CASO ਪ੍ਰੋਗਰਾਮ ਤਹਿਤ ਚਲਾਇਆ ਗਿਆ ਸਰਚ ਅਭਿਆਨ

By : BALJINDERK

Published : Sep 5, 2024, 12:38 pm IST
Updated : Sep 5, 2024, 12:38 pm IST
SHARE ARTICLE
file photo
file photo

Shri Muktsar Sahib : ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ : ਤੁਸ਼ਾਰ ਗੁਪਤਾ ਆਈ.ਪੀ.ਐਸ

Shri Muktsar Sahib : ਮਾਨਯੋਗ ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਗੋਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ. ਪੰਜਾਬ  ਦੀਆਂ ਹਦਾਇਤਾਂ ਤਹਿਤ ਤੁਸ਼ਾਰ ਗੁਪਤਾ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹਾ ਅੰਦਰ ਸ਼ਰਾਰਤੀ ਅਨਸਰਾਂ ਅਤੇ ਨਸ਼ਿਆਂ ਦੇ ਸੌਦਾਗਰਾਂ ਖਿਲਾਫ਼ ਮੁਹਿੰਮ ਵਿੱਡੀ ਗਈ ਹੈ। ਜਿਸ ਤਹਿਤ ਪੁਲਿਸ ਦੀਆਂ ਅਲੱਗ- ਅਲੱਗ ਟੁਕੜੀਆਂ ਬਣਾ ਕੇ ਨਕਾਬੰਦੀ ਕਰ ਸਰਚ ਅਭਿਆਨ ਚਲਾਏ ਜਾ ਰਹੇ ਹਨ।  ਨਸ਼ੇ ਵੇਚਣ ਵਾਲਿਆਂ ਦੇ ਟਿਕਾਣਿਆਂ ’ਤੇ ਸਰਚ ਕੀਤਾ ਜਾ ਰਿਹਾ ਹੈ।

ਇਹ ਵੀ ਪੜੋ : North Korea News : ਉੱਤਰੀ ਕੋਰੀਆ 'ਚ 30 ਅਧਿਕਾਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ 

ਇਸੇ ਤਹਿਤ ਹੀ ਤੁਸ਼ਾਰ ਗੁਪਤਾ ਆਈ.ਪੀ.ਐਸ ਐਸ.ਐਸ.ਪੀ ਦੀ ਅਗਵਾਈ ਹੇਠ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਚਾਰੇ ਸਬ ਡਿਵੀਜ਼ਨਾਂ, ਸ੍ਰੀ ਮੁਕਤਸਰ ਸਾਹਿਬ,  ਮਲੋਟ,  ਗਿੱਦੜਬਾਹਾ ਅਤੇ ਲੰਬੀ ਦੇ ਪਿੰਡਾਂ ਅਤੇ ਕਸਬਿਆ ਅੰਦਰ ਸਰਚ ਅਪ੍ਰੈਸ਼ਨ ਚਲਾਇਆ ਗਿਆ। ਇਹ  “CASO OPERATION”  ਸੁਭਾ 6 ਤੋਂ ਸ਼ੁਰੂ ਹੋਇਆ। ਇਸ ਮੌਕੇ ਮਨਮੀਤ ਸਿੰਘ ਢਿੱਲੋਂ ਐਸ.ਪੀ (ਡੀ), ਸਤਨਾਮ ਸਿੰਘ ਡੀ.ਐਸ.ਪੀ (ਸ੍ਰੀ ਮੁਕਤਸਰ ਸਾਹਿਬ ), ਜਸਪਾਲ ਸਿੰਘ ਡੀ.ਐਸ.ਪੀ (ਲੰਬੀ), ਅਵਤਾਰ ਸਿੰਘ ਡੀ.ਐਸ.ਪੀ ਗਿੱਦੜਬਾਹਾ, ਇਕਬਾਲ ਸਿੰਘ ਡੀ.ਐਸ.ਪੀ (ਮਲੋਟ). ਜਸਬੀਰ ਸਿੰਘ ਡੀ.ਐਸ.ਪੀ(ਡੀ), ਸਮੂਹ ਮੁੱਖ ਅਫਸਰਾਨ ਥਾਣਾ  ਪੁਲਿਸ ਅਧਿਕਾਰੀਆਂ/ਕ੍ਰਮਚਾਰੀਆਂ ਮੌਜੂਦ ਸਨ।

(For more news apart from Search operation conducted under CASO program in Shri Muktsar Sahib News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement