
ਪਟਿਆਲਾ ਕੋਰਟ 'ਚ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਮੁਲਤਵੀ
ਪਟਿਆਲਾ: ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਪਠਾਨਮਾਜਰਾ ਨੂੰ ਪਟਿਆਲਾ ਕੋਰਟ ਤੋਂ ਰਾਹਤ ਨਹੀਂ ਮਿਲੀ। ਪਟਿਆਲਾ ਕੋਰਟ ਨੇ ਜ਼ਮਾਨਤ ਪਟੀਸ਼ਨ ਉੱਤੇ ਸੁਣਵਾਈ ਮੁਲਤਵੀ ਕਰ ਦਿੱਤੀ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ 8 ਸਤੰਬਰ ਨੂੰ ਹੋਵੇਗੀ।
ਦੱਸ ਦੇਈ ਕਿ ਪਿਛਲੇ ਤਿੰਨ ਦਿਨਾਂ ਤੋਂ ਪਠਾਨਮਾਜਰਾ ਫ਼ਰਾਰ ਚੱਲ ਰਹੇ ਹਨ।