Moga News : ਮੋਗਾ ਦੀ ਥਾਣਾ ਸਿਟੀ ਸਾਊਥ ਪੁਲਿਸ ਨੇ 120 ਪੇਟੀਆਂ ਨਾਜਾਇਜ਼ ਸ਼ਰਾਬ ਤੇ 10 ਟਾਇਰਾਂ ਵਾਲਾ ਟਰੱਕ ਕੀਤਾ ਕਾਬੂ

By : BALJINDERK

Published : Sep 5, 2025, 7:08 pm IST
Updated : Sep 5, 2025, 7:08 pm IST
SHARE ARTICLE
ਮੋਗਾ ਦੀ ਥਾਣਾ ਸਿਟੀ ਸਾਊਥ ਪੁਲਿਸ ਨੇ 120 ਪੇਟੀਆਂ ਨਾਜਾਇਜ਼ ਸ਼ਰਾਬ ਤੇ 10 ਟਾਇਰਾਂ ਵਾਲਾ ਟਰੱਕ ਕੀਤਾ ਕਾਬੂ
ਮੋਗਾ ਦੀ ਥਾਣਾ ਸਿਟੀ ਸਾਊਥ ਪੁਲਿਸ ਨੇ 120 ਪੇਟੀਆਂ ਨਾਜਾਇਜ਼ ਸ਼ਰਾਬ ਤੇ 10 ਟਾਇਰਾਂ ਵਾਲਾ ਟਰੱਕ ਕੀਤਾ ਕਾਬੂ

Moga News : ਥਾਣਾ ਸਿਟੀ ਸਾਊਥ ਵਿੱਚ ਆਬਕਾਰੀ ਐਕਟ ਤਹਿਤ ਕੀਤਾ ਮਾਮਲਾ ਦਰਜ

Moga News in Punjabi : ਮਾਨਯੋਗ ਡੀ.ਜੀ.ਪੀ ਪੰਜਾਬ ਵੱਲੋ ਨਸ਼ਾ ਤੱਸਕਰਾ ਖਿਲਾਫ ਚਲਾਈ ਮੁਹਿੰਮ ਤਹਿਤ  ਅਜੈ ਗਾਂਧੀ ਐਸ.ਐਸ.ਪੀ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੋਗਾ ਪੁਲਿਸ ਨੂੰ ਉਸ ਸਮੇ ਵੱਡੀ ਸਫ਼ਲਤਾ ਮਿਲੀ ਜਦ ਥਾਣਾ ਸਿਟੀ ਸਾਊਥ ਮੋਗਾ ਵੱਲੋਂ 120 ਪੇਟੀਆਂ ਸ਼ਰਾਬ ਸਮੇਤ ਟਰਾਲਾ ਬਰਾਮਦ ਕੀਤਾ ਗਿਆ। 

ਜਾਣਕਾਰੀ ਦਿੰਦਿਆਂ ਹੋਇਆਂ ਡੀਐਸਪੀ ਸਿਟੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੁਖ਼ਬਰ ਖਾਸ ਦੀ ਇਤਲਾਹ ਤੇ ਜਗਦੇਵ ਸਿੰਘ ਗੋਰਾ ਵਾਸੀ ਇੰਦਰਾ ਕਲੋਨੀ ਜੋ ਕਿ ਸ਼ਰਾਬ ਵੇਚਣ ਦਾ ਆਦੀ ਹੈ। ਅੱਜ ਵੀ ਇਹ ਭਾਰੀ ਮਾਤਰਾ ਦੇ ਵਿੱਚ ਟਰੱਕ ਵਿੱਚ ਨਜਾਇਜ਼ ਸ਼ਰਾਬ ਲੈ ਕੇ ਆ ਰਿਹਾ। ਜਿਸ ’ਤੇ ਪੁਲਿਸ ਪਾਰਟੀ ਨੇ ਰੇਡ ਕਰਕੇ ਟਰੱਕ ਰੋਕਿਆ ਅਤੇ ਪੁਲਿਸ ਪਾਰਟੀ ਨੂੰ ਵੇਖ ਕੇ ਜਗਦੇਵ ਸਿੰਘ ਗੋਰਾ ਮੌਕੇ ਤੋਂ ਫ਼ਰਾਰ ਹੋ ਗਿਆ।

1

ਟਰੱਕ ਵਿੱਚੋਂ 120 ਪੇਟੀਆਂ ਨਾਜਾਇਜ਼ ਸ਼ਰਾਬ ਚੰਡੀਗੜ੍ਹ ਮਾਰਕਾ ਬਰਾਮਦ ਹੋਈ ਇਹ ਸ਼ਰਾਬ ਕਿੱਥੋਂ ਲੈ ਕੇ ਆਏ ਸੀ ਅਤੇ ਕਿਸ ਨੂੰ ਸਪਲਾਈ ਕਰਨੀ ਸੀ ਇਸ ਬਾਰੇ ਪੁੱਛ ਕਿਛ ਕੀਤੀ ਜਾ ਰਹੀ ਹੈ। ਮੁਲਜ਼ਮ ਖ਼ਿਲਾਫ਼ ਥਾਣਾ ਸਿਟੀ ਸਾਊਥ ਮੋਗਾ ਵਿੱਚ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

 (For more news apart from Moga City South Police Station seizes truck with 120 crates of illicit liquor and 10 tires News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement