ਹੁਸ਼ਿਆਰਪੁਰ 'ਚ ਦਿਨ-ਦਿਹਾੜੇ ਲੁੱਟ ਦੀ ਵੱਡੀ ਵਾਰਦਾਤ, 5 ਲਾਕਰ ਲੈਕੇ ਹੋਏ ਫਰਾਰ
Published : Oct 5, 2020, 3:42 pm IST
Updated : Oct 5, 2020, 3:42 pm IST
SHARE ARTICLE
bank loot
bank loot

ਚੋਰ ਬੈਂਕ ਦੀ ਕੰਧ ਪਾੜ ਕੇ ਬੈਂਕ ਅੰਦਰ ਆਏ ਸਨ। 

ਹੁਸ਼ਿਆਰਪੁਰ- ਪੰਜਾਬ 'ਚ ਆਏ ਦਿਨ ਲੁੱਟ ਵਾਰਦਾਤਾਂ ਦੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ। ਇਸ ਦੇ ਤਹਿਤ ਅੱਜ ਹੁਸ਼ਿਆਰਪੁਰ ਜ਼ਿਲ੍ਹੇ 'ਚ ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ ਖੁਡਾ ਨੇੜੇ ਟਾਂਡਾ 'ਚ ਬੀਤੀ ਰਾਤ ਨੂੰ ਚੋਰਾਂ ਨੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।  ਚੋਰ ਬੈਂਕ ਦੇ ਪੰਜ ਲਾਕਰ ਲੈ ਕੇ ਫਰਾਰ ਹੋ ਗਏ ਹਨ। ਇਥੇ ਦੱਸ ਦੇਈਏ ਕਿ ਚੋਰ ਬੈਂਕ ਦੀ ਕੰਧ ਪਾੜ ਕੇ ਬੈਂਕ ਅੰਦਰ ਆਏ ਸਨ। 

ਐਤਵਾਰ ਨੂੰ ਬੈਂਕ ਦੀ ਛੁਟੀ ਹੋਣ ਕਰਕੇ ਬੈਂਕ ਬੰਦ ਸੀ ਪਰ ਚੋਰਾਂ ਨੇ ਮੌਕਾ ਦੇਖ ਕੇ ਬੈਂਕ 'ਚ ਇਸ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਤੇ ਸਫਲ ਵੀ ਰਹੇ। ਪਰ ਅਗਲੇ ਦਿਨ ਜਦੋਂ ਸੋਮਵਾਰ ਅੱਜ ਸਵੇਰੇ ਬੈਂਕ ਖੋਲਿਆ ਤਾਂ ਤਦ ਦੇਖਿਆ ਕਿ ਚੋਰ ਬੈਂਕ ਦੀ ਕੰਧ ਪਾੜ ਕੇ ਬੈਂਕ ਅੰਦਰ ਆਏ ਸਨ। ਇਸ ਘਟਨਾ ਦੇ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ ਤੇ ਮੌਕੇ ਦੇ ਪਹੁੰਚ  ਕੇ ਪੁਲਿਸ ਨੇ ਬੈਂਕ ਸਟਾਫ ਨਾਲ ਮਿਲ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement