ਬ੍ਰਿਟਿਸ਼ ਅਦਾਲਤ ਨੇ ਭਾਰਤੀ ਅਧਿਕਾਰੀਆਂ ਵਲੋਂ ਪੇਸ਼ ਕੀਤੇ ਸਬੂਤਾਂ ਨੂੰ ਮੰਨਿਆ
Published : Nov 5, 2020, 12:56 am IST
Updated : Nov 5, 2020, 12:56 am IST
SHARE ARTICLE
image
image

ਬ੍ਰਿਟਿਸ਼ ਅਦਾਲਤ ਨੇ ਭਾਰਤੀ ਅਧਿਕਾਰੀਆਂ ਵਲੋਂ ਪੇਸ਼ ਕੀਤੇ ਸਬੂਤਾਂ ਨੂੰ ਮੰਨਿਆ

ਲੰਡਨ, 4 ਨਵੰਬਰ : ਨੀਰਵ ਮੋਦੀ ਦੀ ਹਵਾਲਗੀ ਦੀ ਕਾਰਵਾਈ ਦੀ ਸੁਣਵਾਈ ਕਰ ਰਹੇ ਬ੍ਰਿਟਿਸ਼ ਜੱਜ ਨੇ ਮੰਗਲਵਾਰ ਨੂੰ ਫ਼ੈਸਲਾ ਦਿਤਾ ਕਿ ਭਗੌੜੇ ਹੀਰਾ ਕਾਰੋਬਾਰੀ ਵਿਰੁਧ ਧੋਖਾਧੜੀ ਅਤੇ ਮਨੀ ਲਾਂਡਰਿੰਗ ਪਹਿਲੀ ਨਜ਼ਰ ਮਾਮਲਾ ਸਥਾਪਤ ਕਰਨ ਲਈ ਭਾਰਤੀ ਅਧਿਕਾਰੀਆਂ ਵਲੋਂ ਪੇਸ਼ ਸਬੂਤ ਵਿਆਪਕ ਰੂਪ ਨਾਲ ਮੰਨਣਯੋਗ ਹਨ। ਜ਼ਿਲਾ ਜੱਜ ਸੈਮੁਅਲ ਗੂਜੀ ਨੇ ਇਥੇ ਵੈਸਟਮਿੰਸਟਰ ਮੈਜਿਸਟਰੇਟ ਅਦਾਲਤ ਵਿਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਪੇਸ਼ ਕੁਝ ਗਵਾਹਾਂ ਦੇ ਬਿਆਨਾਂ ਦੀ ਮਨਜ਼ੂਰੀ ਵਿਰੁਧ ਅਤੇ ਪੱਖ ਵਿਚ ਦਲੀਲਾਂ ਸੁਣੀਆਂ। ਇਸ ਤੋਂ ਬਾਅਦ ਜੱਜ ਨੇ ਕਿਹਾ ਕਿ ਉਹ ਅਪਣੇ ਆਪ ਨੂੰ ਕਿੰਗਫ਼ਿਸ਼ਰ ਏਅਰਲਾਇੰਸ ਦੇ ਸਾਬਕਾ ਮੁਖੀ ਵਿਜੇ ਮਾਲਿਆ ਦੇ ਹਵਾਲਗੀ ਮਾਮਲੇ 'ਚ ਬ੍ਰਿਟਿਸ਼ ਅਦਲਤਾਂ ਦੇ ਫ਼ੈਸਲੇ ਨਾਲ 'ਬੰਨ੍ਹਿਆ ਹੋਇਆ' ਮੰਨਦੇ ਹਨ। ਮਾਮਲੇ ਦੀ ਅਗਲੀ ਸੁਣਵਾਈ ਅਗਲੇ ਸਾਲ 7 ਅਤੇ 8 ਜਨਵਰੀ ਨੂੰ ਨੂੰ ਹੋਵੇਗੀ। (ਏਜੰਸੀ)

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement