ਖ਼ਬਰਾਂ |

ਤਾਜ਼ਾ |

ਸੁਧੀਰ ਸੂਰੀ ਕਤਲ: ਅੰਮ੍ਰਿਤਸਰ ਵੱਲ ਜਾ ਰਹੇ ਸ਼ਿਵ ਸੈਨਾ ਆਗੂਆਂ ਨੂੰ ਪੁਲਿਸ ਨੇ ਬਠਿੰਡਾ ਵਿੱਚ ਹਿਰਾਸਤ ਵਿੱਚ ਲਿਆ

By : GAGANDEEP

Published : Nov 5, 2022, 1:24 pm IST
Updated : Nov 5, 2022, 1:32 pm IST
SHARE ARTICLE
photo
photo

ਸੂਰੀ ਦੇ ਕਤਲ ਤੋਂ ਬਾਅਦ ਪੂਰੇ ਪੰਜਾਬ ਵਿੱਚ ਮਾਹੌਲ ਕਾਫੀ ਤਣਾਅਪੂਰਨ ਹੈ

 

 ਬਠਿੰਡਾ: ਸ਼ਿਵ ਸੈਨਾ ਟਕਸਾਲੀ ਆਗੂ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਪੂਰੇ ਪੰਜਾਬ ਵਿੱਚ ਮਾਹੌਲ ਕਾਫੀ ਤਣਾਅਪੂਰਨ ਹੈ। ਇਸ ਨੂੰ ਲੈ ਕੇ ਪੰਜਾਬ ਭਰ ਵਿੱਚ ਸ਼ਿਵ ਸੈਨਾ ਦੇ ਆਗੂ ਰੋਸ ਪ੍ਰਗਟ ਕਰ ਰਹੇ ਹਨ। ਥਾਂ-ਥਾਂ ਪੁਲਿਸ ਤਾਇਨਾਤ ਕੀਤੀ ਗਈ ਹੈ।  ਇਸੇ ਦੌਰਾਨ ਬਠਿੰਡਾ ਤੋਂ ਖ਼ਬਰਾਂ ਆ ਰਹੀਆਂ ਹਨ ਕਿ ਅੱਜ ਸ਼ਿਵ ਸੈਨਾ ਪੰਜਾਬ ਦੇ ਆਗੂ ਸੰਜੀਵ ਘਨੌਲੀ ਅਤੇ ਰਾਜੀਵ ਟੰਡਨ, ਸਤਿੰਦਰ ਕੁਮਾਰ, ਬਲਰਾਮ ਸ਼ਰਮਾ, ਅੰਕੁਰ ਗਰਗ ਅੰਮ੍ਰਿਤਸਰ ਵੱਲ ਕੂਚ ਕਰ ਰਹੇ ਸਨ, ਪਰ ਉਨ੍ਹਾਂ ਨੂੰ ਬਠਿੰਡਾ ਪੁਲਿਸ ਨੇ ਰਸਤੇ ਵਿੱਚ ਹੀ ਰੋਕ ਕੇ ਹਿਰਾਸਤ ਵਿੱਚ ਲੈ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸਾਰੇ ਅੱਜ ਅੰਮ੍ਰਿਤਸਰ ਵੱਲ ਜਾ ਰਹੇ ਸਨ। ਜਿਸ ਨੂੰ ਪੁਲਿਸ ਨੇ ਭਾਰੀ ਫੋਰਸ ਨਾਲ ਘੇਰ ਲਿਆ ਅਤੇ ਸਾਰੇ ਵਰਕਰਾਂ ਪ੍ਰਧਾਨ ਨੂੰ ਥਰਮਲ ਥਾਣੇ ਲੈ ਗਏ ਤਾਂ ਜੋ ਮਾਹੌਲ ਖਰਾਬ ਨਾ ਹੋਵੇ, ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖੀ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement