Punjab News: 8 ਨਵੰਬਰ ਨੂੰ ਲੁਧਿਆਣਾ ਦੇ ਪਿੰਡ ਧਨਾਨਸੂ ’ਚ ਹੋਵੇਗਾ ਜੇਤੂ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ
Published : Nov 5, 2024, 8:25 am IST
Updated : Nov 5, 2024, 8:25 am IST
SHARE ARTICLE
On November 8, the oath-taking ceremony of the winning Sarpanches will be held in Dhanansoo village of Ludhiana
On November 8, the oath-taking ceremony of the winning Sarpanches will be held in Dhanansoo village of Ludhiana

Punjab News: ਮੁੱਖ ਮਹਿਮਾਨ ਵਜੋਂ ਦਿੱਲੀ ਦੇ ਸਾਬਕਾ CM ਅਰਵਿੰਦ ਕੇਜਰੀਵਾਲ ਕਰਨਗੇ ਸ਼ਿਰਕਤ

 

Punjab News: ਪੰਜਾਬ ਵਿੱਚ 15 ਅਕਤੂਬਰ ਨੂੰ ਹੋਈਆਂ ਪੰਚਾਇਤੀ ਚੋਣਾਂ ਦੇ ਜੇਤੂ ਲਗਭਗ 10031 ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਮਿੱਤੀ 8 ਨਵੰਬਰ ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਧਨਾਨਸੂ ਦੀ ਸਾਈਕਲ ਵੈਲੀ ਵਿਖੇ ਹੋਵੇਗਾ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। 

ਜ਼ਿਕਰਯੋਗ ਹੈ ਕਿ ਸੂਬੇ ਵਿਚ ਚਾਰ ਵਿਧਾਨ ਸਭਾ ਹਲਕੇ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਤੇ ਸ਼ਾਮਚੁਰਾਸੀ ਵਿਖੇ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤੇ ਦੇ ਚਲਦਿਆਂ ਇਨ੍ਹਾਂ ਹਲਕਿਆਂ ਦੇ ਜੇਤੂ 3200 ਸਰਪੰਚ ਇਸ ਸਹੁੰ ਚੁੱਕ ਸਮਾਗਮ ਦਾ ਹਿੱਸਾ ਨਹੀਂ ਹੋਣਗੇ, ਉਨ੍ਹਾਂ ਨੂੰ ਬਾਅਦ ਵਿੱਚ ਪੰਜਾਬ ਰਾਜ ਪੰਚਾਇਤ ਵਿਭਾਗ ਵੱਲੋਂ ਵੱਖੜੇ ਤੌਰ ਤੇ ਸਹੁੰ ਚੁਕਾਈ ਜਾਵੇਗੀ। ਇਸ ਤੋਂ ਇਲਾਵਾ ਪੰਜਾਬ ਚ ਲਗਭਗ 86000 ਦੇ ਕਰੀਬ ਪੰਚਾਂ ਦਾ ਸਹੁੰ ਚੁੱਕ ਸਮਾਗਮ ਜ਼ਿਲ੍ਹੇ ਪੱਧੜ ਉੱਤੇ ਕੀਤਾ ਜਾਵੇਗਾ।

SHARE ARTICLE

ਏਜੰਸੀ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement