Punjab News: ਪੁੱਤਰ ਦੇ ਵਿਆਹ ਮਗਰੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
Published : Dec 5, 2024, 11:48 am IST
Updated : Dec 5, 2024, 11:48 am IST
SHARE ARTICLE
Cabinet Minister Gurmeet Singh Khudiya along with his family paid obeisance at Sri Harmandir Sahib after his son's marriage
Cabinet Minister Gurmeet Singh Khudiya along with his family paid obeisance at Sri Harmandir Sahib after his son's marriage

ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਬਾਰੇ ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਸ਼ਾਂਤੀ ਨਾਲ ਰਹਿਣਾ ਚਾਹੀਦਾ ਹੈ।

 

Amritsar News:  ਪੁੱਤਰ ਦੇ ਵਿਆਹ ਮਗਰੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੇ ਪਰਿਵਾਰ ਸਮੇਤ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਭ ਕੁਝ ਦੇਣ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ|

6 ਦਸੰਬਰ ਨੂੰ ਕਿਸਾਨਾਂ ਦੇ ਦਿੱਲੀ ਅੰਦੋਲਨ ਬਾਰੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹਮੇਸ਼ਾ ਹੀ ਪੰਜਾਬ ਨੂੰ ਪਿੱਛੇ ਧੱਕਦੀ ਹੈ ਅਤੇ ਪੰਜਾਬ ਖੇਤੀ 'ਤੇ ਨਿਰਭਰ ਹੈ ਅਤੇ ਕਿਸਾਨਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।

ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਬਾਰੇ ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਸ਼ਾਂਤੀ ਨਾਲ ਰਹਿਣਾ ਚਾਹੀਦਾ ਹੈ।

ਬੁੱਢਾ ਨਾਲਾ ਵਿਖੇ ਲੱਗੇ ਮੋਰਚੇ ਬਾਰੇ ਕਿਹਾ ਕਿ ਫੈਕਟਰੀਆਂ ਦੇ ਮਾਲਕ ਮੁਨਾਫਾ ਕਮਾ ਰਹੇ ਹਨ ਪਰ ਉਨ੍ਹਾਂ ਨੂੰ ਦੂਜਿਆਂ ਨੂੰ ਮੁਸ਼ਕਲਾਂ ਵਿੱਚ ਨਹੀਂ ਪਾਉਣਾ ਚਾਹੀਦਾ।

SHARE ARTICLE

ਏਜੰਸੀ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement