Amritsar News : ਸੁਖਬੀਰ ਬਾਦਲ 'ਤੇ ਹਮਲੇ ਦਾ ਮਾਮਲਾ ’ਚ ਨਰਾਇਣ ਚੌੜਾ ਨੂੰ ਅੰਮ੍ਰਿਤਸਰ ਅਦਾਲਤ 'ਚ ਕੀਤਾ ਪੇਸ਼, 3 ਦਿਨ ਦਾ ਮਿਲਿਆ ਰਿਮਾਂਡ 

By : BALJINDERK

Published : Dec 5, 2024, 5:20 pm IST
Updated : Dec 5, 2024, 5:20 pm IST
SHARE ARTICLE
ਪੁਲਿਸ ਨਰਾਇਣ ਚੌੜਾ ਨੂੰ ਅੰਮ੍ਰਿਤਸਰ ਅਦਾਲਤ 'ਚ ਪੇਸ਼ ਕਰਨ ਲਈ ਲਿਜਾਂਦੀ ਹੋਈ
ਪੁਲਿਸ ਨਰਾਇਣ ਚੌੜਾ ਨੂੰ ਅੰਮ੍ਰਿਤਸਰ ਅਦਾਲਤ 'ਚ ਪੇਸ਼ ਕਰਨ ਲਈ ਲਿਜਾਂਦੀ ਹੋਈ

Amritsar News : ਪੁਲਿਸ ਨੇ 7 ਦਿਨ ਦਾ ਮੰਗਿਆ ਸੀ ਰਿਮਾਂਡ, ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ

Amritsar News  in punjabi : ਬੀਤੇ ਦਿਨੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸੇਵਾ ਨਿਭਾ ਰਹੇ ਸੁਖਬੀਰ ਬਾਦਲ ’ਤੇ  ਨਰਾਇਣ ਸਿੰਘ ਚੌੜਾ ਵਲੋਂ ਹਮਲਾ ਕੀਤਾ ਗਿਆ ਸੀ । ਅੱਜ ਪੁਲਿਸ ਨੇ ਉਸ ਅਦਾਲਤ ’ਚ ਪੇਸ਼ ਕੀਤਾ । ਜਿਥੇ ਮਾਨਯੋਗ ਅਦਾਲਤ ਵਲੋਂ ਨਰਾਇਣ ਸਿੰਘ ਚੌੜਾ ਨੂੰ 3 ਦਿਨ ਦੇ ਪੁਲਿਸ ਰਿਮਾਂਡ ਤੇ ਭੇਜਿਆ ਗਿਆ। ਪੁਲਿਸ ਵਲੋਂ  7 ਦਿਨ ਦਾ ਰਿਮਾਂਡ ਮੰਗਿਆ ਗਿਆ ਸੀ। ਬਚਾਅ ਪੱਖ ਦੀਆਂ ਦਲੀਲਾਂ ਦੇ ਚਲਦਿਆਂ ਮਾਣਯੋਗ ਅਦਾਲਤ ਨੇ 3 ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਹੈ। 

1

ਚੌੜਾ ਦੇ ਵਕੀਲਾਂ ਨੇ ਪੁਲਿਸ ’ਤੇ ਗੈਰ ਕਾਨੂੰਨੀ ਢੰਗ ਨਾਲ ਹਿਰਾਸਤ ’ਚ ਰੱਖਣ ਦਾ ਦੋਸ਼ ਲਗਾਇਆ ਹੈ। ਪੁਲਿਸ 24 ਘੰਟੇ ਤੋਂ ਵੱਧ ਸਮਾਂ ਹਿਰਾਸਤ ’ਚ ਨਹੀਂ ਰੱਖ ਸਕਦੀ।  ਬਚਾਅ ਪੱਖ ਦੀਆਂ ਦਲੀਲਾਂ ਦੇ ਆਧਾਰ ’ਤੇ ਮਾਨਯੋਗ ਜੱਜ ਨੇ ਜਿਮਣੀਆਂ ਸੀਜ ਕੀਤੀਆਂ। ਕੌਣ -ਕੌਣ ਲੋਕ ਸਾਜਿਸ਼ ਦਾ ਹਿੱਸਾ ਹਨ ਅਤੇ ਕਿਥੋਂ ਹਥਿਆਰ ਹਾਸਿਲ ਹੋਏ ਪੁਲਿਸ 3 ਦਿਨ ਦੀ ਪੁੱਛਗਿੱਛ ਤੋਂ ਬਾਅਦ ਹੋਰ ਗ੍ਰਿਫਤਾਰੀਆਂ ਹੋ ਸਕਦੀਆਂ ਹਨ।

ਪਰਿਵਾਰ ਨੇ ਪੁਲਿਸ ’ਤੇ ਵੱਡੇ ਦੋਸ਼ ਲਗਾਏ ਹਨ । ਪਰਿਵਾਰ ਨੇ ਦੱਸਿਆ ਕਿ  4 ਦਸੰਬਰ ਨੂੰ ਤੜਕਸਾਰ ਹੀ ਪੁਲਿਸ ਨੇ ਨਰਾਇਣ ਚੌੜਾ ਘਰ ਰੇਡ ਕੀਤੀ ਸੀ। 

(For more news apart from In case attack on Sukhbir Badal, Narayan Singh Chauda was produced in Amritsar court, remanded 3 days News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement