Tarn Taran News : ਪੁਲਿਸ ਅਤੇ ਬੀਐਸਐਫ ਨੂੰ ਸਰਹੱਦ ਨੇੜਿਉਂ ਹੈਰੋਇਨ ਦਾ ਇੱਕ ਪੈਕਟ ਹੋਇਆ ਬਰਾਮਦ

By : BALJINDERK

Published : Dec 5, 2024, 7:32 pm IST
Updated : Dec 5, 2024, 7:32 pm IST
SHARE ARTICLE
ਪੁਲਿਸ ਅਤੇ ਬੀਐਸਐਫ ਨੂੰ ਸਰਹੱਦ ਨੇੜਿਉਂ ਹੈਰੋਇਨ ਦਾ ਇੱਕ ਪੈਕਟ ਬਰਾਮਦ ਕਰਦੇ ਹੋਏ
ਪੁਲਿਸ ਅਤੇ ਬੀਐਸਐਫ ਨੂੰ ਸਰਹੱਦ ਨੇੜਿਉਂ ਹੈਰੋਇਨ ਦਾ ਇੱਕ ਪੈਕਟ ਬਰਾਮਦ ਕਰਦੇ ਹੋਏ

Tarn Taran News : ਪਿੰਡ ਵਾਂ ਤਾਰਾ ਸਿੰਘ ਦੇ ਖੇਤਾਂ ’ਚੋਂ 502 ਗ੍ਰਾਮ ਹੈਰੋਇਨ ਬਰਾਮਦ ਹੋਈ, ਥਾਣਾ ਖਾਲੜਾ ਦੀ ਪੁਲਿਸ ਨੇ ਮੁਕਦਮਾ ਕੀਤਾ ਦਰਜ 

Tarn Taran News : ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ ਅਤੇ ਲਗਾਤਾਰ ਹੀ ਡਰੋਨ ਦੇ ਜਰੀਏ ਭਾਰਤ ’ਚ ਮਾਰੂ ਹਥਿਆਰ ਅਤੇ ਹੈਰੋਇਨ ਵਰਗੇ ਨਸ਼ੇ ਨੂੰ ਭੇਜ ਕੇ ਪੰਜਾਬ ਨੂੰ ਉਜਾੜਨ ’ਤੇ ਤੁਲਿਆ ਹੋਇਆ ਹੈ। ਪ੍ਰੰਤੂ ਪੁਲਿਸ ਪ੍ਰਸ਼ਾਸਨ ਅਤੇ ਬੀਐਸਐਫ ਦੀ ਸਰਹੱਦ ਉੱਪਰ ਸਖ਼ਤੀ ਦੇ ਚਲਦਿਆਂ ਪਾਕਿਸਤਾਨ ਦੀਆਂ ਨਾਪਾਕ ਹਰਕਤਾਂ ਕਾਮਯਾਬ ਨਹੀਂ ਹੋ ਰਹੀਆਂ ਹਨ।

ਜਿਸ ਦੇ ਚਲਦਿਆਂ ਬੀਤੇ ਕੱਲ ਪਹਿਲਾਂ ਇੱਕ ਪਾਕਿਸਤਾਨੀ ਡਰੋਨ ਬਰਾਮਦ ਹੋਇਆ ਅਤੇ ਅੱਜ ਉਸੇ ਜਗ੍ਹਾ ਤੋਂ ਭਿੱਖੀਵਿੰਡ ਦੇ ਪਿੰਡ ਵਾਂ ਤਾਰਾ ਸਿੰਘ ਦੇ ਖੇਤਾਂ ਵਿੱਚੋਂ 502 ਗਰਾਮ ਹੈਰੋਇਨ ਬਰਾਮਦ ਹੋਈ ਹੈ। ਜਿਸ ਸਬੰਧੀ ਥਾਣਾ ਖਾਲੜਾ ਦੀ ਪੁਲਿਸ ਨੇ ਮੁਕਦਮਾ ਦਰਜ ਕਰਕੇ ਤਬਦੀਸ਼ ਆਰੰਭ ਕਰ ਦਿੱਤੀ ਹੈ।  

(For more news apart from Police and BSF recovered packet of 502 grams of heroin near Bhikkhiwind border News in Punjabi, stay tuned to Rozana Spokesman)

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement