Earthquake News: ਪੰਜਾਬ ਵਿਚ ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ, ਡਰੇ ਲੋਕ ਘਰਾਂ ਵਿਚੋਂ ਭੱਜੇ ਬਾਹਰ
Published : Dec 5, 2024, 11:58 am IST
Updated : Dec 5, 2024, 12:15 pm IST
SHARE ARTICLE
punjab Earthquake News in punjabi
punjab Earthquake News in punjabi

Earthquake News: ਅੰਮ੍ਰਿਤਸਰ ਤੇ ਫਿਰੋਜ਼ਪੁਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ

Punjab Earthquake News in punjabi: ਪੰਜਾਬ ਵਿਚ ਹੁਣੇ-ਹੁਣੇ ਭੂਚਾਲ ਆਇਆ ਹੈ। ਅੰਮ੍ਰਿਤਸਰ ਤੇ ਫਿਰੋਜ਼ਪੁਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਆਉਣ 'ਤੇ ਲੋਕ ਸਹਿਮ ਗਏ ਅਤੇ ਘਰਾਂ ਤੋਂ ਬਾਹਰ ਨਿਕਲ ਆਏ। ਵਪਾਰਕ ਸੰਸਥਾਨਾਂ ਵਿਚ ਬੈਠ ਲੋਕ ਵੀ ਝਟਕਿਆਂ ਨਾਲ ਸਹਿਮ ਗਏ ਤੇ ਬਾਹਰ ਵੱਲ ਭੱਜ ਗਏ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਭੂਚਾਲ ਦੇ ਦੌਰਾਨ ਅਜਿਹਾ ਕਰਨ ਤੋਂ ਬਚੋ 

  • ਭੂਚਾਲ ਦੇ ਦੌਰਾਨ ਲਿਫਟ ਦੀ ਵਰਤੋਂ ਨਾ ਕਰੋ।
  • ਬਾਹਰ ਜਾਣ ਲਈ ਲਿਫਟ ਦੀ ਬਜਾਏ ਪੌੜੀਆਂ ਦੀ ਵਰਤੋਂ ਕਰੋ।
  • ਜੇਕਰ ਤੁਸੀਂ ਕਿਤੇ ਫਸ ਗਏ ਹੋ, ਤਾਂ ਭੱਜੋ ਨਾ।
  • ਜੇਕਰ ਤੁਸੀਂ ਕੋਈ ਵਾਹਨ ਚਲਾ ਰਹੇ ਹੋ ਤਾਂ ਉਸ ਨੂੰ ਤੁਰੰਤ ਰੋਕ ਦਿਓ।
  • ਜੇਕਰ ਤੁਸੀਂ ਗੱਡੀ ਚਲਾ ਰਹੇ ਹੋ ਤਾਂ ਪੁਲ ਤੋਂ ਦੂਰ ਸੜਕ ਦੇ ਕਿਨਾਰੇ ਕਾਰ ਨੂੰ ਰੋਕੋ।
  • ਭੂਚਾਲ ਆਉਣ ਦੀ ਸੂਰਤ ਵਿੱਚ ਤੁਰੰਤ ਕਿਸੇ ਸੁਰੱਖਿਅਤ ਅਤੇ ਖੁੱਲ੍ਹੇ ਮੈਦਾਨ ਵਿੱਚ ਜਾਓ।
  • ਭੂਚਾਲ ਦੀ ਸਥਿਤੀ ਵਿੱਚ, ਖਿੜਕੀਆਂ, ਅਲਮਾਰੀਆਂ, ਪੱਖੇ ਆਦਿ ਦੇ ਉੱਪਰ ਰੱਖੀ ਭਾਰੀ ਵਸਤੂਆਂ ਤੋਂ ਦੂਰ ਚਲੇ ਜਾਓ।

ਭੂਚਾਲ ਦੀ ਤੀਬਰਤਾ ਕਿਵੇਂ ਮਾਪੀ ਜਾਂਦੀ ਹੈ?
ਰਿਕਟਰ ਸਕੇਲ ਦੀ ਵਰਤੋਂ ਭੂਚਾਲ ਦੀ ਤੀਬਰਤਾ ਨੂੰ ਮਾਪਣ ਲਈ ਕੀਤੀ ਜਾਂਦੀ ਹੈ। ਇਸ ਨੂੰ ਰਿਕਟਰ ਮੈਗਨੀਟਿਊਡ ਟੈਸਟ ਸਕੇਲ ਕਿਹਾ ਜਾਂਦਾ ਹੈ। ਭੂਚਾਲਾਂ ਨੂੰ ਰਿਕਟਰ ਪੈਮਾਨੇ ’ਤੇ 1 ਤੋਂ 9 ਦੇ ਪੈਮਾਨੇ ’ਤੇ ਮਾਪਿਆ ਜਾਂਦਾ ਹੈ। ਭੂਚਾਲ ਨੂੰ ਇਸ ਦੇ ਕੇਂਦਰ ਤੋਂ ਮਾਪਿਆ ਜਾਂਦਾ ਹੈ।

​(For more Punjabi news apart from punjab Earthquake News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement