ਕਿਸਾਨ ਅੰਦੋਲਨ ਕਰਕੇ ਪੰਜਾਬ ਵਿੱਚ MSP 'ਤੇ ਨਰਮੇ ਦੀ ਖਰੀਦ 'ਚ ਹੋਇਆ ਤਿੰਨ ਗੁਣਾ ਵਾਧਾ
Published : Jan 6, 2021, 9:57 am IST
Updated : Jan 6, 2021, 9:57 am IST
SHARE ARTICLE
cotton
cotton

CCI ਪੰਜਾਬ ਦਫ਼ਤਰ ਦੇ ਅੰਕੜਿਆਂ ਅਨੁਸਾਰ ਹੁਣ ਨਰਮੇ ਦੀ ਖਰੀਦ ਵਿੱਚ ਤਿੰਨ ਗੁਣਾ ਵਾਧਾ ਹੋਇਆ ਹੈ।

ਚੰਡੀਗੜ੍ਹ: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵਲੋਂ ਲਗਾਤਾਰ ਅੰਦੋਲਨ ਜਾਰੀ ਹੈ ਤੇ ਇਸ ਦੌਰਾਨ ਨਰਮੇ ਦੀ ਖਰੀਦ ਵਿੱਚ ਕਾਫ਼ੀ ਤਬਦੀਲੀ ਆਈ ਹੈ। ਕੌਟਨ ਕਾਰਪੋਰੇਸ਼ਨ ਆਫ ਇੰਡੀਆ ਅਨੁਸਾਰ, ਇਸ ਸੀਜ਼ਨ ਵਿੱਚ ਪੰਜਾਬ 'ਚ MSP 'ਤੇ ਉਤਪਾਦ ਦੀ ਰਿਕਾਰਡ ਖਰੀਦ ਕੀਤੀ ਗਈ ਹੈ। CCI ਪੰਜਾਬ ਦਫ਼ਤਰ ਦੇ ਅੰਕੜਿਆਂ ਅਨੁਸਾਰ ਹੁਣ ਨਰਮੇ ਦੀ ਖਰੀਦ ਵਿੱਚ ਤਿੰਨ ਗੁਣਾ ਵਾਧਾ ਹੋਇਆ ਹੈ। 

cotton

ਨਰਮੇ ਦੀ ਖਰੀਦ
CCI ਦੇ ਅਧਿਕਾਰੀਆਂ ਅਨੁਸਾਰ ਅਪ੍ਰੈਲ ਤੱਕ ਇਸ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ, ਪ੍ਰਾਈਵੇਟ ਖਿਡਾਰੀਆਂ ਦੀ ਖਰੀਦ ਇਸ ਸਾਲ ਘੱਟ ਗਈ ਹੈ। ਪੰਜਾਬ ਵਿੱਚ 26.5 ਲੱਖ ਕੁਇੰਟਲ ਨਰਮੇ ਦੀ ਖਰੀਦ ਕੀਤੀ ਹੈ ਜਦੋਂਕਿ ਪਿਛਲੇ ਸੀਜ਼ਨ (2019-20) ਦੌਰਾਨ ਇਹ 7.5 ਲੱਖ ਕੁਇੰਟਲ ਸੀ। ਇਸ ਦਾ ਮਤਲਬ ਇਹ ਹੈ ਕਿ ਇਕ ਸਾਲ ਦੇ ਅੰਤਰਾਲ ਵਿੱਚ ਸਰਕਾਰੀ ਏਜੰਸੀ ਵਲੋਂ ਖਰੀਦ ਵਿੱਚ ਤਿੰਨ ਗੁਣਾ ਤੋਂ ਵੱਧ ਦਾ ਵਾਧਾ ਦਰਜ ਕੀਤਾ ਗਿਆ ਹੈ।

Cotton Crop

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement