Republic Day Parade: ਗਣਤੰਤਰ ਦਿਵਸ ਦੀ ਪਰੇਡ ਨੂੰ ਲੈ ਕੇ ਨਵੇਂ ਹੁਕਮ ਜਾਰੀ, ਹੁਣ ਕਿੱਥੇ ਹੋਵੇਗੀ ਪਰੇਡ ?
Published : Jan 6, 2024, 1:23 pm IST
Updated : Jan 6, 2024, 1:23 pm IST
SHARE ARTICLE
File Photo
File Photo

ਪੂਰੇ ਪੰਜਾਬ 'ਚ ਕਿਤੇ ਵੀ ਸਿੰਥੈਟਕ ਟਰੈਕ ਵਾਲੇ ਗਰਾਂਊਡ ਵਿਚ ਪਰੇਡ ਨਹੀਂ ਹੋਵੇਗੀ। 

Republic Day Parade:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 26 ਜਨਵਰੀ ਨੂੰ ਲੁਧਿਆਣਾ ਵਿਖੇ ਹੋਣ ਵਾਲੀ ਗਣਤੰਤਰ ਦਿਵਸ ਦੇ ਪਰੇਡ ਨੂੰ ਲੈ ਕੇ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ ਕਿ 26 ਜਨਵਰੀ ਨੂੰ ਲੁਧਿਆਣਾ ਵਿਖੇ ਹੋਣ ਵਾਲੀ ਗਣਤੰਤਰ ਦਿਵਸ ਦੀ ਪਰੇਡ PAU ਦੀ ਗਰਾਊਂਡ ਵਿਚ ਹੋਵੇਗੀ।

ਉਨ੍ਹਾਂ ਕਿਹਾ ਕਿ ਲੁਧਿਆਣਾ ਸਟੇਡੀਅਮ ਵਿਚ ਉਹਨਾਂ ਵੱਲੋਂ ਨਵਾਂ ਸਿੰਥੈਟਕ ਟਰੈਕ ਬਣਾਇਆ ਗਿਆ ਹੈ, ਅਸੀਂ ਨਹੀਂ ਚਾਹੁੰਦੇ ਕਿ ਪਰੇਡ ਨਾਲ ਉਸ ਨੂੰ ਕੋਈ ਨੁਕਸਾਨ ਪਹੁੰਚੇ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ 'ਚ ਕਿਤੇ ਵੀ ਸਿੰਥੈਟਕ ਟਰੈਕ ਵਾਲੇ ਗਰਾਂਊਡ ਵਿਚ ਪਰੇਡ ਨਹੀਂ ਹੋਵੇਗੀ। 

file photo

(For more news apart from Republic Day Parade, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement