Hoshiarpur News: ਦੁੱਧ ਦੇ ਲੰਗਰ ਦੀ ਸੇਵਾ ਕਰ ਰਹੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

By : GAGANDEEP

Published : Jan 6, 2024, 9:23 pm IST
Updated : Jan 7, 2024, 1:10 pm IST
SHARE ARTICLE
The youth was killed with sharp weapons in Hoshiarpur News in punjabi
The youth was killed with sharp weapons in Hoshiarpur News in punjabi

Hoshiarpur News: ਪੁਰਾਣੀ ਰੰਜਿਸ਼ ਨੂੰ ਲੈ ਕੇ ਮੁਲਜ਼ਮਾਂ ਨੇ ਵਾਰਦਾਤ ਨੂੰ ਦਿਤਾ ਅੰਜਾਮ

The youth was killed with sharp weapons in Hoshiarpur News in punjabi : ਹੁਸ਼ਿਆਰਪੁਰ (hoshiarpur) ਦੇ ਪਿੰਡ ਤਲਵੰਡੀ ਸੱਲਾ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ। ਇਥੇ ਪੁਰਾਣੀ ਰੰਜ਼ਿਸ਼ ਤਹਿਤ ਇੱਕ ਨੌਜਵਾਨ ਦਾ ਦਿਨ-ਦਿਹਾੜੇ ਕਤਲ ਕਰਨ ਕਰ ਦਿਤਾ। ਮ੍ਰਿਤਕ ਦੀ ਪਹਿਚਾਣ 18 ਸਾਲਾ ਸਾਹਿਲ ਵਜੋਂ ਹੋਈ ਹੈ। 

ਇਹ ਵੀ ਪੜ੍ਹੋ: Nabha Accident News: ਧੁੰਦ 'ਚ ਕਾਰਨ ਦਰਖੱਤ ਨਾਲ ਟਕਰਾਈ ਕਾਰ, ਇਕ ਦੀ ਹੋਈ ਮੌਤ  

ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਨਗਰ ਕੀਰਤਨ 'ਤੇ ਦੁੱਧ ਦੇ ਲੰਗਰ ਦੀ ਸੇਵਾ ਕਰ ਰਿਹਾ ਸੀ। ਇਸੇ ਦੌਰਾਨ 11-12 ਮੁੰਡੇ ਤੇਜ਼ਧਾਰ ਹਥਿਆਰ ਲੈ ਕੇ ਆਏ ਤੇ ਨੌਜਵਾਨ ਉਤੇ ਹਮਲਾ ਕਰ ਦਿਤਾ। ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। 

ਇਹ ਵੀ ਪੜ੍ਹੋ: NIA Action Lawrence Bishnoi Gang: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਜ਼ਦੀਕੀ ਰਿਸ਼ਤੇਦਾਰਾਂ ਖਿਲਾਫ਼ NIA ਦੀ ਵੱਡੀ ਕਾਰਵਾਈ, ਜਾਇਦਾਦਾਂ ਜ਼ਬਤ 

 ਨੌਜਵਾਨਾਂ ਵੱਲੋਂ ਹਮਲਾ ਕੀਤੇ ਜਾਣ ਦੀ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਦਿੱਤੀ ਹੈ। ਸਾਹਿਲ ਦੀ ਮੌਤ ਨਾਲ ਉਸ ਦੀ ਮਾਤਾ ਦਾ ਰੋ-ਰੋ ਬੁਰਾ ਹਾਲ ਹੈ। ਰੋਂਦੇ ਹੋਏ ਮਾਤਾ ਨੇ ਦੱਸਿਆ ਕਿ ਉਸ ਦੇ ਜਵਾਨ ਪੁੱਤ ਨੂੰ 11-12 ਮੁੰਡਿਆਂ ਨੇ ਪੁਰਾਣੀ ਰੰਜਿਸ਼ ਤਹਿਤ ਮਾਰ ਦਿਤਾ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from The youth was killed with sharp weapons in Hoshiarpur News in punjabi, stay tuned to Rozana Spokesman)

Tags: spokesmantv

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement