
ਮੁੱਢਲੀ ਸਹਾਇਤਾ ਤੋਂ ਬਾਅਦ ਬਲੱਡ ਪ੍ਰੈੱਸ਼ਰ ਹੋਇਆ ਨਾਰਮਲ
ਖਨੌਰੀ ਬਾਰਡਰ: ਖਨੌਰੀ ਬਾਰਡਰ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ। ਕਿਸਾਨ ਆਗੂ ਡੱਲੇਵਾਲ ਦੀ ਅਚਾਨਕ ਸਿਹਤ ਵਿਗੜ ਗਈ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਘੱਟ ਗਿਆ ਸੀ। ਮੁੱਢਲੀ ਸਹਾਇਤਾ ਤੋਂ ਬਾਅਦ ਬਲੱਡ ਪ੍ਰੈੱਸ਼ਰ ਨਾਰਮਲ ਹੋ ਗਿਆ।