
ਅੱਜ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰੀ ਕਮੇਟੀ ਸਾਹਮਣੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਪੇਸ਼ ਨਹੀਂ ਹੋਏ। ਉਨ੍ਹਾਂ ਨੂੰ ਸਪੀਕਰ ਵਿਰੁੱਧ ਮੰਦੀ...
ਚੰਡੀਗੜ੍ਹ : ਅੱਜ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰੀ ਕਮੇਟੀ ਸਾਹਮਣੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਪੇਸ਼ ਨਹੀਂ ਹੋਏ। ਉਨ੍ਹਾਂ ਨੂੰ ਸਪੀਕਰ ਵਿਰੁੱਧ ਮੰਦੀ ਸ਼ਬਦਾਵਲੀ ਦੇ ਮਾਮਲੇ ਵਿਚ ਤਲਬ ਕੀਤਾ ਗਿਆ ਸੀ। ਹੁਣ 11 ਫ਼ਰਵਰੀ ਨੂੰ ਪੇਸ਼ ਹੋਣ ਦਾ ਹੁਕਮ ਦਿੱਤੇ ਹਨ।
Sukhbir Singh Badal
ਵਿਧਾਨ ਸਭਾ ਸਪੀਕਰ ਵਿਰੁੱਧ ਮੰਦੀ ਸ਼ਬਦਾਵਲੀ ਵਰਤਣ ਦੇ ਮਾਮਲੇ ਵਿਚ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਅੱਜ ਪੇਸ਼ ਹੋਣਾ ਸੀ। ਪੇਸ਼ ਨਾ ਹੋਣ ਕਾਰਨ ਕਮੇਟੀ ਨੇ ਸੁਖਬੀਰ ਨੂੰ ਹੁਣ 11 ਫ਼ਰਵਰੀ ਨੂੰ ਦੁਪਹਿਰ 2 ਵਜੇ ਬੁਲਾਇਆ ਹੈ।