ਮਲਕੀਤ ਸਿੰਘ ਨੇ ਜੇਲ੍ਹਾਂ 'ਚ ਬੰਦ ਕਿਸਾਨਾਂ ਲਈ ਗੀਤ ਗਾਇਆ 
Published : Feb 6, 2021, 12:03 am IST
Updated : Feb 6, 2021, 12:03 am IST
SHARE ARTICLE
image
image

ਮਲਕੀਤ ਸਿੰਘ ਨੇ ਜੇਲ੍ਹਾਂ 'ਚ ਬੰਦ ਕਿਸਾਨਾਂ ਲਈ ਗੀਤ ਗਾਇਆ 

ਨਵੀਂ ਦਿੱਲੀ, 5 ਫ਼ਰਵਰੀ (ਹਰਦੀਪ ਸਿੰਘ ਭੋਗਲ) : ਕੇਂਦਰ ਸਰਕਾਰ ਵਲੋਂ ਬਣਾਏ ਗਏ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨੇ ਦਿੱਲੀ ਬਾਰਡਰ 'ਤੇ ਮੋਰਚਾ ਲਾਇਆ ਹੋਇਆ ਹੈ | ਇਸ ਮੌਕੇ ਮਲਕੀਤ ਸਿੰਘ ਜੋ ਇਕ ਲਿਖਾਰੀ ਹਨ ਨੇ ਸਪੋਕਸਮੈਨ ਦੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ  ਮਲਕੀਤ ਸਿੰਘ ਨੇ ਦਸਿਆ ਕਿ ਉਨ੍ਹਾਂ ਨੇ ਕਿਸਾਨੀ ਤੇ ਬਹੁਤ ਕਵਿਤਾਵਾਂ, ਗੀਤ ਅਤੇ ਕਵੀਸ਼ਰੀਆਂ ਲਿਖੀਆਂ ਹਨ | ਉਨ੍ਹਾਂ ਨੇ  ਅਪਣੀ ਕਲਮ ਨਾਲ ਲਿਖੇ ਗੀਤ 'ਖੰਡਿਆਂ ਦੇ ਉਤੇ ਰਹੀ ਸਾਡੀ ਕੌਮ ਨੱਚਦੀimageimage, ਦੱਬ ਦੀ ਨਹੀਂ ਹੁੰਦੀ ਕਦੇ ਆਵਾਜ਼ ਸੱਚ ਦੀ' ਦੇ ਕੁੱਝ ਬੋਲ ਵੀ ਸਾਂਝੇ ਕੀਤੇ |

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement