ਤਿੰਨ ਘੰਟੇ ਦੇ ਚੱਕਾ ਜਾਮ ਨੂੰ ਪੰਜਾਬ ਵਿਚ ਮਿਲਿਆ ਭਰਵਾਂ ਹੁੰਗਾਰਾ

By : GAGANDEEP

Published : Feb 6, 2021, 4:47 pm IST
Updated : Feb 6, 2021, 4:47 pm IST
SHARE ARTICLE
CHAKKA JAM
CHAKKA JAM

ਸਖਤ ਸੁਨੇਹੇ ਨਾਲ ਸ਼ਾਂਤੀਪੂਰਨ ਸਮਾਪਤੀ

ਮੁਹਾਲੀ: ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੱਜ ਦੇਸ਼-ਵਿਆਪੀ ਚੱਕਾ ਜਾਮ ਸ਼ਾਂਤੀਪੂਰਵਕ ਖਤਮ ਹੋਇਆ ਹੈ। ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਹੀ ਦੇਸ਼ ਭਰ 'ਚ ਅੱਜ ਦੁਪਹਿਰ 12 ਵਜੇ ਤੋਂ ਤਿੰਨ ਵਜੇ ਤਕ ਚੱਕਾ ਜਾਮ ਕੀਤਾ ਗਿਆ ਹੈ। ਚੱਕਾ ਜਾਮ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਅਹਿੰਸਕ ਰਹੇਗਾ ਪਰ ਅੱਜ ਦਿੱਲੀ, ਯੂਪੀ ਤੇ ਉੱਤਰਾਖੰਡ ਨੂੰ ਛੱਡ ਕੇ ਬਾਕੀ ਪੂਰੇ ਦੇਸ਼ 'ਚ ਸੜਕਾਂ 'ਤੇ ਕਿਸਾਨ ਚੱਕਾ ਜਾਮ ਕੀਤਾ  ਗਿਆ ਸੀ।

CHAKKA JAMCHAKKA JAM

ਖਾਸ ਗੱਲ ਇਹ ਹੈ ਕਿ ਚੱਕਾ ਜਾਮ ਦੌਰਾਨ ਕੋਈ ਵੀ ਕਿਸਾਨ ਦਿੱਲੀ ਵੱਲ ਨਹੀਂ ਆਇਆ। ਦਿੱਲੀ ਵਿੱਚ ਵੀ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਇਸ ਸਮੇਂ ਦੌਰਾਨ ਚੱਕਾ ਜਾਮ ਦਾ ਅਸਰ ਦੇਸ਼ ਦੇ ਕਈ ਹਿੱਸਿਆਂ ਵਿੱਚ ਦੇਖਣ ਨੂੰ ਮਿਲਿਆ। ਦੇਸ਼ ਭਰ ਵਿੱਚ ਕਿਸਾਨਾਂ ਨੂੰ ਭਰਵਾਂ ਹੁੰਗਾਰਾ ਮਿਲਿਆ।

sangrursangrur

ਸੰਗਰੂਰ 'ਚ ਕਿਸਾਨਾਂ ਨੇ ਲੁਧਿਆਣਾ-ਦਿੱਲੀ ਮਾਰਗ ਕੀਤਾ ਗਿਆ ਸੀ ਜਾਮ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਵੱਡੀ ਗਿਣਤੀ ਕਿਸਾਨਾਂ ਨੇ ਸੰਗਰੂਰ ਦੇ ਮਹਾਂਬੀਰ ਚੌਕ ਵਿਖੇ ਧਰਨਾ ਲਾ ਕੇ ਲੁਧਿਆਣਾ-ਦਿੱਲੀ ਮਾਰਗ ਜਾਮ ਕੀਤਾ ਗਿਆ ਸੀ। ਵੱਡੀ ਗਿਣਤੀ 'ਚ ਕਿਸਾਨ ਬੀਬੀਆਂ ਵੀ ਸ਼ਾਮਿਲ ਸਨ ਜੋ ਕਿ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ  ਕੀਤੀ।

KissanKissan

ਗੌਰਮਿੰਟ ਟੀਚਰਜ਼ ਯੂਨੀਅਨ ਵੱਲੋਂ ਕੀਤੇ ਗਏ ਚੱਕਾ ਜਾਮ ਦਾ ਸਮਰਥਨ
ਅੱਜ ਸੰਗਰੂਰ 'ਚ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਨੇ ਕਿਸਾਨੀ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਚੱਕਾ ਜਾਮ ਕੀਤਾ ਗਿਆ ਸੀ। 

PHOTOBhawanigarh

ਭਵਾਨੀਗੜ੍ਹ 'ਚ ਕਿਸਾਨਾਂ ਨੇ ਬਠਿੰਡਾ-ਚੰਡੀਗੜ੍ਹ ਸੜਕ ਤੇ ਕੀਤਾ ਗਿਆ ਸੀ ਚੱਕਾ ਜਾਮ
ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਚੱਕਾ ਜਾਮ ਦੇ ਸੱਦੇ 'ਤੇ ਵੱਡੀ ਗਿਣਤੀ 'ਚ ਨੇ ਧਰਨਾ ਲਾ ਕੇ ਸੰਗਰੂਰ ਦੇ ਸ਼ਹਿਰ ਭਵਾਨੀਗੜ੍ਹ 'ਚ ਕਿਸਾਨਾਂ ਵਲੋਂ ਬਠਿੰਡਾ-ਚੰਡੀਗੜ੍ਹ ਮੁੱਖ ਸੜਕ ਤੇ ਚੱਕਾ ਜਾਮ ਕੀਤਾ ਗਿਆ ਸੀ।

PHOTOPHOTO

ਗੜ੍ਹਸ਼ੰਕਰ ਦੇ ਚੰਡੀਗੜ੍ਹ ਚੌਕ 'ਚ  ਲਾਇਆ ਗਿਆ ਸੀ  ਧਰਨਾ
ਸੰਯੁਕਤ ਕਿਸਾਨ ਮੋਰਚੇ ਵੱਲੋਂ ਚੱਕਾ ਜਾਮ ਦੇ ਸੱਦੇ 'ਤੇ ਵੱਡੀ ਗਿਣਤੀ 'ਚ ਕਿਰਤੀ ਕਿਸਾਨ ਯੂਨੀਅਨ, ਕੁੱਲ ਹਿੰਦ ਕਿਸਾਨ ਸਭਾ ਅਤੇ ਹੋਰ ਜਥੇਬੰਦੀਆਂ ਵੱਲੋਂ ਚੱਕਾ ਜਾਮ ਕੀਤੀ ਗਿਆ ਸੀ।

sunamsunam

ਸੁਨਾਮ ਦੇ ਕਿਸਾਨਾਂ ਨੇ ਵੀ ਕੀਤਾ ਚੱਕਾ ਜਾਮ
ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਗਏ ਚੱਕਾ ਜਾਮ ਦੇ ਸੱਦੇ 'ਤੇ  ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਵੱਡੀ ਗਿਣਤੀ 'ਚ ਆਈ.ਟੀ.ਆਈ. ਚੌਕ ਵਿਖੇ ਚੱਕਾ ਕੀਤਾ ਗਿਆ ਸੀ  ਨਾਲ ਹੀ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ  ਨਾਅਰੇਬਾਜ਼ੀ ਕੀਤੀ । ਇਸ ਸਮੇਂ ਧਰਨੇ ਵਿਚ ਵੱਡੀ ਗਿਣਤੀ ਵਿਚ ਬੀਬੀਆਂ ਵੀ ਸਾਮਲ ਹੋਈਆਂ ਸਨ।

ਬਾਘਾ ਪੁਰਾਣਾ ਦੇ ਮੁੱਖ ਲਾਈਟਾਂ ਵਾਲੇ ਚੌਕ 'ਚ  ਦਿੱਤਾ ਗਿਆ ਧਰਨਾ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਡੀ ਗਿਣਤੀ 'ਚ ਇਕੱਤਰ ਹੋਏ ਕਿਸਾਨਾਂ ਵੱਲੋਂ ਬਾਘਾ ਪੁਰਾਣਾ ਦੇ ਮੁੱਖ ਲਾਈਟਾਂ ਵਾਲੇ ਚੌਕ 'ਚ ਧਰਨਾ ਦਿੱਤਾ ਗਿਆ ਸੀ । ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM
Advertisement