
'ਆਪ' ਨੇ ਪੰਜਾਬ ਦੇ ਦੋ ਵਿਧਾਇਕਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਮੁਹਾਲੀ - ਪੰਜਾਬ ਦੇ ਦੋ ਵਿਧਾਇਕਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਦਰਅਸਲ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਗੋਲਡੀ ਕੰਬੋਜ ਨੂੰ ਹਿਮਾਚਲ ਦਾ ਇੰਚਾਰਜ ਲਗਾਇਆ ਹੈ। ਇਸ ਦੇ ਨਾਲ ਹੀ ਜਲੰਧਰ ਤੋਂ ਕਰਤਾਰਪੁਰ ਦੇ ਵਿਧਾਇਕ ਬਲਕਾਰ ਸਿੰਘ ਨੂੰ ਜੰਮੂ ਦਾ ਇੰਚਾਰਜ ਲਗਾਇਆ ਗਿਆ ਹੈ।