ਸੌਦਾ ਸਾਧ ਦੇ ਨਸ਼ਾ ਛੁਡਾਉਣ ਦੀ ਚੁਣੌਤੀ ਤੇ ਬੋਲੇ ਕੁਲਦੀਪ ਧਾਲੀਵਾਲ, ਕਿਹਾ-ਸਾਨੂੰ ਤੇਰੇ ਤੋਂ ਸੇਧ ਲੈਣ ਦੀ ਲੋੜ ਨਹੀਂ

By : GAGANDEEP

Published : Feb 6, 2023, 7:57 am IST
Updated : Feb 6, 2023, 12:11 pm IST
SHARE ARTICLE
Kuldeep Singh Dhaliwal
Kuldeep Singh Dhaliwal

ਸੌਦਾ ਸਾਧ ਨੂੰ ਸਾਡੇ ਧਰਮ ਬਾਰੇ ਬੋਲਣ ਦਾ ਕੀ ਹੱਕ ਹੈ?

 

ਯੌਨ ਸ਼ੋਸ਼ਣ ਅਤੇ ਸਾਧਵੀਆਂ ਦੀ ਹੱਤਿਆ ਦੇ ਦੋ ਮਾਮਲਿਆਂ ਵਿੱਚ ਸਜ਼ਾ ਕੱਟ ਰਹੇ ਸੌਦਾ ਸਾਧ ਦੇ ਨਸ਼ਾ ਛੁਡਾਉਣ ਦੀ ਚੁਣੌਤੀ ਦੇਣ ਕਾਰਨ ਮਾਹੌਲ ਗਰਮ ਹੋ ਗਿਆ ਹੈ। ਸੌਦਾ ਸਾਧ ਨੇ ਹੁਣ ਨਸ਼ਾ ਛੁਡਾਉਣ ਦੇ ਨਾਂ 'ਤੇ ਆਪਣੇ ਵਿਰੋਧੀਆਂ ਨੂੰ ਲਲਕਾਰਿਆ ਹੈ। ਪੈਰੋਲ 'ਤੇ ਯੂਪੀ ਦੇ ਬਾਗਪਤ ਦੇ ਬਰਨਾਵਾ ਡੇਰੇ 'ਚ ਆਨਲਾਈਨ ਸਤਿਸੰਗ ਕਰਦੇ ਹੋਏ ਸੌਦਾ ਸਾਧ  ਨੇ ਕਿਹਾ ਕਿ ਤੁਸੀਂ ਲੋਕ ਸਿਰਫ ਆਪਣੇ ਧਰਮ ਦੇ ਲੋਕਾਂ ਦਾ ਨਸ਼ਾ ਛੁਡਵਾ ਲਓ। ਖੁੱਲੇ ਮੈਦਾਨ ਵਿੱਚ ਆਓ, ਇਹ ਸਾਡੀ ਚੁਣੌਤੀ ਹੈ।

 

 ਪੜ੍ਹੋ ਪੂਰੀ ਖਬਰ: ਛੱਤ-ਬਗ਼ੀਚੀ ਵਿਚ ਉਗਾਈਆਂ ਗਈਆਂ ਸਬਜ਼ੀਆਂ ਖਾਣ ਲਈ ਹਨ ਸੁਰੱਖਿਅਤ

ਸੌਦਾ ਸਾਧ ਨੇ ਆਪਣੇ ਵਿਰੋਧੀਆਂ ਦਾ ਨਾਂ ਤਾਂ ਨਹੀਂ ਲਿਆ ਪਰ ਉਸ ਦਾ ਇਸ਼ਾਰਾ ਪੰਜਾਬ ਦੀ ਸਿੱਖ ਜਥੇਬੰਦੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕਾਂ ਵੱਲ ਮੰਨਿਆ ਜਾ ਰਿਹਾ ਹੈ। ਇਸ ਦੇ ਜਵਾਬ ਵਿੱਚ ਪੰਜਾਬ ਦੇ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਸੌਦਾ ਸਾਧ ਨੂੰ ਸਾਡੇ ਧਰਮ ਬਾਰੇ ਬੋਲਣ ਦਾ ਕੀ ਹੱਕ ਹੈ? ਅਸੀਂ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਵਿੱਚ ਲੱਗੇ ਹੋਏ ਹਾਂ। ਸਾਡੇ ਕੋਲ SGPC ਹੈ ਅਤੇ ਸਰਕਾਰ ਵੀ ਲੱਗੀ ਹੋਈ ਹੈ। ਸਾਨੂੰ ਸੌਦਾ ਸਾਧ ਤੋਂ ਸੇਧ ਲੈਣ ਦੀ ਲੋੜ ਨਹੀਂ ਹੈ। 

 

 ਪੜ੍ਹੋ ਪੂਰੀ ਖਬਰ:ਅੱਜ ਦਾ ਹੁਕਮਨਾਮਾ ( 6 ਫਰਵਰੀ 2023)  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement