Punjab Weather Update: ਪੰਜਾਬ 'ਚ ਵਧੀ ਠੰਢ, ਕਈ ਇਲਾਕਿਆਂ ਵਿਚ ਚੱਲ ਰਹੀਆਂ ਠੰਢੀਆਂ ਹਵਾਵਾਂ
Published : Feb 6, 2025, 7:56 am IST
Updated : Feb 6, 2025, 8:05 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: ਨਵਾਂ ਵੈਸਟਰਨ ਡਿਸਟਰਬੈਂਸ 8 ਫ਼ਰਵਰੀ ਤੋਂ ਸਰਗਰਮ ਹੋਣ ਜਾ ਰਿਹਾ

ਪੰਜਾਬ ਵਿਚ ਮੁੜ ਠੰਢ ਨੇ ਜ਼ੋਰ ਫੜ ਲਿਆ ਹੈ। ਅੱਜ ਕਈ ਇਲਾਕਿਆਂ ਵਿਚ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ।  ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿੱਚ ਬਰਫ਼ਬਾਰੀ ਹੋਈ। ਜਿਸ ਕਾਰਨ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਈ ਹੈ ਅਤੇ ਤਾਪਮਾਨ ਆਮ ਵਾਂਗ ਪਹੁੰਚ ਗਿਆ ਹੈ।

ਪੰਜਾਬ ਵਿੱਚ ਅੱਜ ਮੀਂਹ ਅਤੇ ਧੁੰਦ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਪਰ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਆਉਣ ਵਾਲੇ ਦੋ ਦਿਨਾਂ 'ਚ ਪੰਜਾਬ ਦਾ ਤਾਪਮਾਨ 2 ਤੋਂ 3 ਡਿਗਰੀ ਤੱਕ ਡਿੱਗ ਜਾਵੇਗਾ।

ਪੱਛਮ ਦਾ ਪ੍ਰਭਾਵ, ਜੋ 4 ਫ਼ਰਵਰੀ ਤੋਂ ਮੱਠਾ ਪੈ ਗਿਆ ਸੀ, ਪਹਾੜੀ ਖੇਤਰਾਂ ਤੱਕ ਸੀਮਤ ਸੀ। ਅਲਰਟ ਤੋਂ ਬਾਅਦ ਵੀ ਪੰਜਾਬ ਅਤੇ ਆਸਪਾਸ ਦੇ ਸੂਬਿਆਂ ਵਿੱਚ ਮੀਂਹ ਨਹੀਂ ਪਿਆ। ਹੁਣ ਨਵਾਂ ਵੈਸਟਰਨ ਡਿਸਟਰਬੈਂਸ 8 ਫ਼ਰਵਰੀ ਤੋਂ ਸਰਗਰਮ ਹੋਣ ਜਾ ਰਿਹਾ ਹੈ। ਇਹ ਪੱਛਮੀ ਗੜਬੜੀ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਜ਼ਿਲ੍ਹਿਆਂ ਤੱਕ ਵੀ ਸੀਮਤ ਰਹਿਣ ਵਾਲੀ ਹੈ।

ਇਸ ਦਾ ਅਸਰ ਮੈਦਾਨੀ ਇਲਾਕਿਆਂ 'ਚ ਵੀ ਦੇਖਣ ਨੂੰ ਨਹੀਂ ਮਿਲੇਗਾ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਅਗਲੇ ਇੱਕ ਹਫ਼ਤੇ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM
Advertisement