Amritsar News : 10 ਫਰਵਰੀ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

By : BALJINDERK

Published : Feb 6, 2025, 8:47 pm IST
Updated : Feb 6, 2025, 8:47 pm IST
SHARE ARTICLE
file photo
file photo

Amritsar News : ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਸਵੇਰੇ 11 ਵਜੇ ਹੋਵੇਗੀ

Amritsar News in Punjabi : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 10 ਫਰਵਰੀ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਹੋ ਰਹੀ ਇਸ ਇਕੱਤਰਤਾ ਵਿੱਚ ਵੱਖ-ਵੱਖ ਗੁਰਦੁਆਰਾ ਸਾਹਿਬਾਨ, ਟ੍ਰਸਟ ਵਿਭਾਗ ਅਤੇ ਸ਼੍ਰੋਮਣੀ ਕਮੇਟੀ ਨਾਲ ਸੰਬੰਧਿਤ ਜਰੂਰੀ ਮਸਲੇ ਵਿਚਾਰੇ ਜਾਣਗੇ।

ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ 10 ਫਰਵਰੀ 2025 ਨੂੰ ਸਵੇਰੇ 11 ਵਜੇ ਰੱਖੀ ਗਈ ਹੈ।

(For more news apart from The meeting internal committee Shiromani Committee will be held on February 10 News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement