ਕੈਪਟਨ ਸਰਕਾਰ ਲੋਕਾਂ ਦੇ ਪੈਸੇ ’ਤੇ ਪ੍ਰਸ਼ਾਂਤ ਕਿਸ਼ੋਰ ਨੂੰ ਗੱਪ ਛੱਡਣ ਲਈ ਲੈ ਕੇ ਆਈ ਹੈ: ਭਗਵੰਤ ਮਾਨ
Published : Mar 6, 2021, 4:54 pm IST
Updated : Mar 6, 2021, 4:55 pm IST
SHARE ARTICLE
bhagwant mann
bhagwant mann

ਉਨ੍ਹਾਂ ਟਾਈਲਾਂ ਦੀ ਘਟੀਆ ਕੁਆਲਟੀ ’ਤੇ ਵੀ ਸਵਾਲ ਉਠਾਏ।

ਸੰਗਰੂਰ (ਤੇਜਿੰਦਰ ਸ਼ਰਮਾ): ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸਾਂਸਦ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕੈਪਟਨ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਆਖਿਆ ਕਿ ਹੁਣ ਪ੍ਰਸ਼ਾਂਤ ਕਿਸ਼ੋਰ ਨੂੰ ਨਵੀਆਂ ਗੱਪਾਂ ਛੱਡਣ ਲਈ ਲਿਆਂਦਾ ਗਿਆ ਹੈ ਪਰ ਪੰਜਾਬ ਦੇ ਲੋਕ ਜਾਗਰੂਕ ਨੇ, ਉਹ ਸਰਕਾਰ ਦੀਆਂ ਚਾਲਾਂ ਵਿਚ ਨਹੀਂ ਆਉਣਗੇ।

bhagwant mannbhagwant mann

ਇਸ ਤੋਂ ਇਲਾਵਾ ਉਨ੍ਹਾਂ ਨੇ ਡਿਸਟਿਕ ਗਵਰਮੈਂਟ ਕੋਆਰਡੀਨੇਸ਼ਨ ਮਾਨੀਟਰਿੰਗ ਕਮੇਟੀ ਦੀ ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਸ਼ਹਿਰ ਦੇ ਵਿਕਾਸ ਲਈ ਪ੍ਰਸਾਸ਼ਨ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਹੜੇ ਕੰਮਾਂ ਵਿਚ ਗੜਬੜੀ ਪਾਈ ਗਈ, ਉਨ੍ਹਾਂ ਦੀ ਜਾਂਚ ਕਰਵਾਈ ਜਾਵੇਗੀ। 

press conferncepress confernce

ਇਸ ਦੌਰਾਨ ਆਪ ਦੀ ਜ਼ਿਲ੍ਹਾ ਆਗੂ ਨਰਿੰਦਰ ਕੌਰ ਨੇ ਆਖਿਆ ਕਿ ਟਾਈਲਾਂ ਲੱਗਣ ਤੋਂ ਬਾਅਦ ਪੁੱਟ ਕੇ ਲਾਈਟਾਂ ਦੀਆਂ ਤਾਰਾਂ ਪਾਈਆਂ ਜਾਂਦੀਆਂ ਨੇ ਜਾਂ ਕਿਤੇ ਸੀਵਰੇਜ਼ ਪਾਏ ਜਾਂਦੇ ਨੇ, ਇਸ ਨਾਲ ਨੁਕਸਾਨ ਹੁੰਦਾ ਹੈ। ਉਨ੍ਹਾਂ ਟਾਈਲਾਂ ਦੀ ਘਟੀਆ ਕੁਆਲਟੀ ’ਤੇ ਵੀ ਸਵਾਲ ਉਠਾਏ। ਦੱਸ ਦਈਏ ਕਿ ਆਪ ਸਾਂਸਦ ਭਗਵੰਤ ਮਾਨ ਵੱਲੋਂ ਬੁਲਾਈ ਗਈ ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਮੇਤ ਜ਼ਿਲ੍ਹਾ ਪ੍ਰਸਾਸ਼ਨ ਦੇ ਹੋਰ ਸਾਰੇ ਵੱਡੇ ਅਧਿਕਾਰੀ ਮੌਜੂਦ ਸਨ।

press conferncepress confernce

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement