ਅੱਗੇ ਜਾ ਰਹੇ ਟਰੱਕ 'ਚ ਜਾ ਵੱਜਾ ਮੋਟਰਸਾਈਕਲ, ਨੌਜਵਾਨ ਦੀ ਹੋਈ ਮੌਕੇ 'ਤੇ ਮੌਤ

By : GAGANDEEP

Published : Mar 6, 2023, 8:58 pm IST
Updated : Mar 6, 2023, 8:58 pm IST
SHARE ARTICLE
photo
photo

ਕੰਮ ਖਤਮ ਕਰਕੇ ਵਾਪਸ ਆਪਣੇ ਘਰ ਜਾ ਰਿਹਾ ਸੀ ਮ੍ਰਿਤਕ ਨੌਜਵਾਨ

 

ਗੁਰੂਹਰਸਹਾਏ  : ਬੀਤੀ ਰਾਤ ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਗੋਲੂ ਕਾ ਮੌੜ ਵਿਖੇ ਭਿਆਨਕ ਹਾਦਸਾ ਵਾਪਰ ਗਿਆ। ਇਥੇ ਟਰੱਕ ਅਤੇ ਮੋਟਰਸਾਈਕਲ ਦੀ ਆਪਸ ਵਿਚ ਟੱਕਰ ਹੋ ਗਈ।

ਇਹ ਵੀ ਪੜ੍ਹੋ: ਕੋਟਕਪੂਰਾ ਗੋਲੀਕਾਂਡ: ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੂੰ ਅਦਾਲਤ ਵਿਚ ਪੇਸ਼ ਹੋਣ ਦਾ ਹੁਕਮ  

ਇਸ ਟੱਕਰ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਫਿਰੋਜ਼ਪੁਰ-ਫਾਜ਼ਿਲਕਾ ਰੋਡ ਪਿੰਡ ਗੋਲੂ ਕਾ ਮੌੜ ਉਪਰ ਫਿਰੋਜ਼ਪੁਰ ਸਾਈਡ ਤੋਂ ਫਾਜ਼ਿਲਕਾ ਵੱਲ ਜਾ ਰਹੇ ਟਰੱਕ ਦੇ ਪਿੱਛੇ ਫ਼ਿਰੋਜ਼ਪੁਰ ਸਾਈਡ ਤੋਂ ਹੀ ਆ ਰਿਹਾ ਮੋਟਰਸਾਈਕਲ ਸਵਾਰ ਟਰੱਕ ਦੇ ਪਿੱਛੇ ਜਾ ਵੱਜਿਆ ਜਿਸ ਕਾਰਨ ਨੌਜਵਾਨ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ 9 ਕਰੋੜ ਰੁਪਏ ਦੀ ਰਾਸ਼ੀ 3935 ਉਸਾਰੀ ਕਿਰਤੀਆਂ ਨੂੰ ਜਾਰੀ: ਅਨਮੋਲ ਗਗਨ ਮਾਨ 

ਮ੍ਰਿਤਕ ਨੌਜਵਾਨ ਦੀ ਪਹਿਚਾਣ ਸਾਗਰ ਵੋਹਰਾ ਪੁੱਤ ਮੁਲਖ ਰਾਜ ਵੋਹਰਾ  ਵਜੋਂ ਹੋਈ  ਹੈ।  ਮ੍ਰਿਤਕ ਨੌਜਵਾਨ ਡੀ. ਜੇ. ਦਾ ਕੰਮ ਕਰਦਾ ਸੀ ਅਤੇ ਆਪਣਾ ਕੰਮ ਖ਼ਤਮ ਕਰਕੇ ਵਾਪਸ ਆਪਣੇ ਘਰ ਗੁਰੂਹਰਸਹਾਏ ਜਾ ਰਿਹਾ ਸੀ। ਮੌਕੇ ’ਤੇ ਪੁਲਿਸ ਨੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement