Punjab News: ਰਿਵਾਲਵਰ ਸਾਫ਼ ਕਰਦਿਆਂ ਅਚਾਨਕ ਚੱਲੀ ਗੋਲੀ, ਨੌਜਵਾਨ ਦੀ ਮੌਕੇ 'ਤੇ ਹੋਈ ਮੌਤ
Published : Mar 6, 2024, 12:04 pm IST
Updated : Mar 6, 2024, 12:04 pm IST
SHARE ARTICLE
A shot suddenly fired while cleaning the revolver News in punjabi
A shot suddenly fired while cleaning the revolver News in punjabi

Punjab News: ਅਰਸ਼ਦੀਪ ਸਿੰਘ (28) ਵਜੋਂ ਹੋਈ ਮ੍ਰਿਤਕ ਦੀ ਪਹਿਚਾਣ

A shot suddenly fired while cleaning the revolver News in punjabi : ਲੰਬੀ ਦੇ ਪਿੰਡ ਤੱਪਾਖੇੜਾ  ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਰਿਵਾਲਵਰ ਸਾਫ਼ ਕਰਦਿਆਂ ਅਚਾਨਕ ਗੋਲੀ ਚੱਲ ਗਈ। ਜਿਸ ਨਾਲ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: Punjab News : ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਪਟੀਸ਼ਨ ਰੱਦ 

ਮ੍ਰਿਤਕ ਦੀ ਪਹਿਚਾਣ ਅਰਸ਼ਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਸਹਿਗਲ (28) ਵਜੋਂ ਹੋਈ ਹੈ। ਮ੍ਰਿਤਕ ਆਪਣੇ ਪਿੱਛੇ ਆਪਣੀ ਧਰਮ ਪਤਨੀ ਕੋਮਲ ਅਤੇ ਇਕ ਡੇਢ ਕੁ ਸਾਲ ਦੀ ਬੱਚੀ ਨੂੰ ਰੋਂਦੇ ਵਿਲਕਦੇ ਛੱਡ ਗਿਆ ਹੈ।

ਇਹ ਵੀ ਪੜ੍ਹੋ: Haryana News: 12ਵੀਂ ਦਾ ਪੇਪਰ ਦੇਣ ਜਾ ਰਹੇ ਵਿਦਿਆਰਥੀਆਂ ਨਾਲ ਵਾਪਰਿਆ ਹਾਦਸਾ, 3 ਦੀ ਹੋਈ ਮੌਤ, ਇਕ ਜ਼ਖ਼ਮੀ 

 ਨੌਜਵਾਨ ਪੁੱਤ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਘਟਨਾ ਤੋਂ ਬਾਅਦ ਜਿੱਥੇ ਪਰਿਵਾਰ ਵਿਚ ਮਾਤਮ ਛਾ ਗਿਆ, ਉਥੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਹੈ। ਦੂਜੇ ਪਾਸੇ ਲੰਬੀ ਥਾਣਾ ਪੁਲਿਸ ਵਲੋਂ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from A shot suddenly fired while cleaning the revolver News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement