Punjab News : ਮਨੀ ਲਾਂਡਰਿੰਗ ਮਾਮਲੇ 'ਚ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਅਰਜ਼ੀ ਰੱਦ
Published : Mar 6, 2024, 11:40 am IST
Updated : Mar 6, 2024, 3:50 pm IST
SHARE ARTICLE
Former Forest Minister Sadhu Singh Dharamsot's bail plea rejected News in punjabi
Former Forest Minister Sadhu Singh Dharamsot's bail plea rejected News in punjabi

Punjab News : ਈਡੀ ਨੇ ਸਾਬਕਾ ਮੰਤਰੀ ਨੂੰ ਜੰਗਲਾਤ ਘੁਟਾਲੇ ਨਾਲ ਸਬੰਧਤ ਇਕ ਮਾਮਲੇ ਵਿਚ ਕੀਤੀ ਸੀ ਗ੍ਰਿਫ਼ਤਾਰ

Former Forest Minister Sadhu Singh Dharamsot's bail plea rejected News in punjabi : ਪੰਜਾਬ ਦੇ ਜੰਗਲਾਤ ਵਿਭਾਗ ਦੇ ਘਪਲੇ 'ਚ ਗ੍ਰਿਫਤਾਰ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਪਟੀਸ਼ਨ 'ਤੇ ਸੋਮਵਾਰ ਨੂੰ ਸੁਣਵਾਈ ਹੋਈ। ਇਹ ਕੇਸ ਵਧੀਕ ਸੈਸ਼ਨ ਜੱਜ ਅਵਤਾਰ ਸਿੰਘ ਦੀ ਅਦਾਲਤ ਵਿੱਚ ਵਿਚਾਰ ਅਧੀਨ ਹੈ।

ਇਹ ਵੀ ਪੜ੍ਹੋ: Haryana News: 12ਵੀਂ ਦਾ ਪੇਪਰ ਦੇਣ ਜਾ ਰਹੇ ਵਿਦਿਆਰਥੀਆਂ ਨਾਲ ਵਾਪਰਿਆ ਹਾਦਸਾ, 3 ਦੀ ਹੋਈ ਮੌਤ, ਇਕ ਜ਼ਖ਼ਮੀ

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਆਪਣੇ ਵਕੀਲ ਰਾਹੀਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ ਪਰ ਅੱਜ ਅਦਾਲਤ ਨੇ ਦਲੀਲਾਂ ਸੁਣਨ ਤੋਂ ਬਾਅਦ ਇਸ ਨੂੰ ਰੱਦ ਕਰ ਦਿਤਾ। ਬਾਰ ਐਸੋਸੀਏਸ਼ਨ ਮੁਹਾਲੀ ਵਲੋਂ ਕੋਈ ਕੰਮ ਨਾ ਹੋਣ ਕਾਰਨ ਪਿਛਲੀ ਤਰੀਕ ’ਤੇ ਸੁਣਵਾਈ ਨਹੀਂ ਹੋ ਸਕੀ।

ਇਹ ਵੀ ਪੜ੍ਹੋ: Haryana News: ਵਿਆਹ ਤੋਂ ਵਾਪਸ ਆ ਰਹੇ ਪ੍ਰਵਾਰ ਨਾਲ ਵਾਪਰਿਆ ਸੜਕ ਹਾਦਸਾ, 5 ਲੋਕਾਂ ਦੀ ਮੌਤ 

ਦੱਸ ਦੇਈਏ ਕਿ ਕਾਂਗਰਸ ਸਰਕਾਰ ਵਿਚ ਜੰਗਲਾਤ ਮੰਤਰੀ ਰਹਿ ਚੁੱਕੇ ਸਾਧੂ ਸਿੰਘ ਧਰਮਸੋਤ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਜੰਗਲਾਤ ਘੁਟਾਲੇ ਨਾਲ ਸਬੰਧਤ ਇੱਕ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Former Forest Minister Sadhu Singh Dharamsot's bail plea rejected News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement