
ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਚੰਡੀਗੜ੍ਹ: ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋ ਤਰੱਕੀ ਦੇਣ ਬਾਅਦ 43 ਡਾਕਟਰਾਂ ਨੂੰ ਵੱਖ ਵੱਖ ਹਸਪਤਾਲਾਂ ਚ ਐਸ ਐੱਮ ਓ ਵਜੋਂ ਲਾਇਆ ਗਿਆ ਹੈ। ਇਨਾਂ ਤੈਨਾਤੀਆਂ ਬਾਰੇ ਵਿਭਾਗ ਦੇ ਮੰਤਰੀ ਦੀ ਪ੍ਰਵਾਨਗੀ ਬਾਅਦ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਨੇ ਹੁਕਮ ਜਾਰੀ ਕੀਤੇ ਹਨ।ਇਨਾ ਨੂੰ ਤੁਰੰਤ ਨਵੀਆਂ ਥਾਵਾਂ ਉਪਰ ਡਿਊਟੀ ਸੰਭਾਲਣ ਦੇ ਹੁਕਮ ਦਿੱਤੇ ਗਏ ਹਨ।ਇਨਾ ਚ 14 ਜਨਰਲ ਅਤੇ ਬਾਕੀ ਵੱਖ ਵੱਖ ਰਾਖਵੀਆਂ ਸ਼੍ਰੇਣੀਆਂ ਨਾਲ ਸੰਬੰਧਿਤ ਹਨ।